Mark 7:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਫ਼ਰੀਸੀ ਅਤੇ ਕਈ ਨੇਮ ਦੇ ਉਪਦੇਸ਼ਕ ਯਰੂਸ਼ਲਮ ਤੋਂ ਆਏ ਅਤੇ ਯਿਸੂ ਦੇ ਗਿਰਦ ਇਕੱਠੇ ਹੋ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫ਼ਰੀਸੀ ਅਤੇ ਕੁਝ ਵਿਵਸਥਾ ਦੇ ਸਿੱਖਿਅਕ ਜਿਹੜੇ ਯਰੂਸ਼ਲਮ ਤੋਂ ਆਏ ਸਨ ਯਿਸੂ ਕੋਲ ਇਕੱਠੇ ਹੋ ਕੇ ਆਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੇਰੂਸ਼ਲੇਮ ਨਗਰ ਤੋਂ, ਫ਼ਰੀਸੀ ਅਤੇ ਕੁਝ ਨੇਮ ਦੇ ਉਪਦੇਸ਼ਕ ਆਣ ਯਿਸ਼ੂ ਕੋਲ ਇਕੱਠੇ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਫਰੀਸੀ ਅਰ ਕਈ ਗ੍ਰੰਥੀ ਯਰੂਸ਼ਲਮ ਤੋਂ ਆ ਕੇ ਉਹ ਦੇ ਕੋਲ ਇਕੱਠੇ ਹੋਏ
Punjabi ERV
ਕੁਝ ਫ਼ਰੀਸੀ ਅਤੇ ਕਈ ਨੇਮ ਦੇ ਉਪਦੇਸ਼ਕ ਯਰੂਸ਼ਲਮ ਤੋਂ ਆਏ ਅਤੇ ਯਿਸੂ ਦੇ ਗਿਰਦ ਇਕਠੇ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਰੀਸੀ ਅਤੇ ਕਈ ਉਪਦੇਸ਼ਕ ਯਰੂਸ਼ਲਮ ਤੋਂ ਆ ਕੇ ਪ੍ਰਭੂ ਯਿਸੂ ਦੇ ਕੋਲ ਇਕੱਠੇ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر فریسی تے کئی فقِیہ اوہدے کول جمع ہوئے۔ اوہ یرُوشلِیم توں آئے سن۔
Punjabi Standard Bible (Punjabi Standard Bible) 2023
ਫ਼ਰੀਸੀ ਅਤੇ ਯਰੂਸ਼ਲਮ ਤੋਂ ਆਏ ਕੁਝ ਸ਼ਾਸਤਰੀ ਉਸ ਦੇ ਕੋਲ ਇਕੱਠੇ ਹੋਏ