Mark 7:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਸ ਮਨੁੱਖ ਨੂੰ ਆਪਣੇ ਮਾਤਾ-ਪਿਤਾ ਲਈ ਕੁਝ ਵੀ ਨਹੀਂ ਕਰਨ ਦਿੰਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਤੁਸੀਂ ਉਸ ਨੂੰ ਆਪਣੇ ਮਾਤਾ-ਪਿਤਾ ਦੀ ਕਿਸੇ ਤਰ੍ਹਾਂ ਦੀ ਮਦਦ ਨਹੀਂ ਕਰਨ ਦਿੰਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਤੁਸੀਂ ਉਹਨਾਂ ਨੂੰ ਆਪਣੇ ਪਿਤਾ ਜਾਂ ਮਾਤਾ ਲਈ ਕੁਝ ਵੀ ਨਹੀਂ ਕਰਨ ਦਿੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਫੇਰ ਉਹ ਨੂੰ ਉਹ ਦੇ ਪਿਤਾ ਯਾ ਮਾਤਾ ਦੇ ਲਈ ਕੁਝ ਨਹੀਂ ਕਰਨ ਦਿੰਦੇ
Punjabi ERV
ਤੁਸੀਂ ਉਸ ਮਨੁੱਖ ਨੂੰ ਆਪਣੇ ਮਾਤਾ-ਪਿਤਾ ਲਈ ਕੁਝ ਵੀ ਨਹੀਂ ਕਰਨ ਦਿੰਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਫੇਰ ਉਹ ਨੂੰ ਉਹ ਦੇ ਪਿਤਾ ਜਾਂ ਮਾਤਾ ਦੇ ਲਈ ਕੁਝ ਨਹੀਂ ਕਰਨ ਦਿੰਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی فیر اوہنوں اوہدے پئیو یا اوہدی ماں دے لئی کُجھ کرن نئیں دیندے اوہ۔
Punjabi Standard Bible (Punjabi Standard Bible) 2023
ਤਾਂ ਤੁਸੀਂ ਉਸ ਨੂੰ ਉਸ ਦੇ ਪਿਤਾ ਜਾਂ ਮਾਤਾ ਲਈ ਕੁਝ ਨਹੀਂ ਕਰਨ ਦਿੰਦੇ।