Mark 7:16 — Compare Translations

6 translations compared side by side

Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਦੇ ਸੁਣਨ ਦੇ ਕੰਨ ਹੋਣ, ਉਹ ਸੁਣੇ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹੜੀਆਂ ਚੀਜਾਂ ਉਹ ਦੇ ਅੰਦਰੋਂ ਨਿੱਕਲਦੀਆਂ ਹਨ ਓਹੋ ਮਨੁੱਖ ਨੂੰ ਭਰਿਸ਼ਟ ਕਰਦੀਆਂ ਹਨ।।
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਹੜੀਆਂ ਚੀਜ਼ਾਂ ਉਹ ਦੇ ਅੰਦਰੋਂ ਨਿੱਕਲਦੀਆਂ ਹਨ ਓਹੋ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ। ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣ ਲਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
[جِہدے سُنن دے کن ہون سو سُنے۔]
Punjabi Standard Bible (Punjabi Standard Bible) 2023
[ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣ ਲਵੇ।”]