Mark 7:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਲੋਕਾਂ ਨੂੰ ਛੱਡ ਕੇ ਘਰ ਵਿੱਚ ਵੜਿਆ, ਉਸ ਦੇ ਚੇਲਿਆਂ ਨੇ ਉਸ ਨੂੰ ਇਸ ਦ੍ਰਿਸ਼ਟਾਂਤ ਬਾਰੇ ਪੁੱਛਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਦੋਂ ਯਿਸੂ ਲੋਕਾਂ ਤੋਂ ਵਿਦਾ ਲੈ ਕੇ ਘਰ ਆਏ ਤਾਂ ਉਹਨਾਂ ਦੇ ਚੇਲਿਆਂ ਨੇ ਇਸ ਦ੍ਰਿਸ਼ਟਾਂਤ ਦੇ ਬਾਰੇ ਉਹਨਾਂ ਤੋਂ ਪੁੱਛਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਭੀੜ ਨੂੰ ਛੱਡ ਕੇ ਘਰ ਦੇ ਅੰਦਰ ਗਏ, ਉਹਨਾਂ ਦੇ ਚੇਲਿਆਂ ਨੇ ਉਸਨੂੰ ਇਸ ਦ੍ਰਿਸ਼ਟਾਂਤ ਬਾਰੇ ਪੁੱਛਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਲੋਕਾਂ ਦੇ ਕੋਲੋਂ ਘਰ ਵਿੱਚ ਗਿਆ ਤਾਂ ਉਹ ਦੇ ਚੇਲੇਆਂ ਨੇ ਉਹ ਦ੍ਰਿਸ਼ਟਾਂਤ ਉਸ ਤੋਂ ਪੁੱਛਿਆ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਲੋਕਾਂ ਦੇ ਕੋਲੋਂ ਘਰ ਵਿੱਚ ਗਿਆ ਤਾਂ ਉਸ ਦੇ ਚੇਲਿਆਂ ਨੇ ਉਸ ਗੱਲ ਦਾ ਅਰਥ ਉਸ ਤੋਂ ਪੁੱਛਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوہ بِھیڑ دے کولوں گھر وِچ گیا۔ اوہدے شاگِرداں اوہنوں اوہ تمثِیل پُچھی۔
Punjabi Standard Bible (Punjabi Standard Bible) 2023
ਜਦੋਂ ਉਹ ਭੀੜ ਦੇ ਕੋਲੋਂ ਘਰ ਵਿੱਚ ਗਿਆ ਤਾਂ ਉਸ ਦੇ ਚੇਲੇ ਉਸ ਤੋਂ ਉਸ ਦ੍ਰਿਸ਼ਟਾਂਤ ਬਾਰੇ ਪੁੱਛਣ ਲੱਗੇ।