Mark 7:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਖਿਆ, “ਕੀ ਤੁਹਾਨੂੰ ਵੀ ਇਹ ਸਮਝਣ ਵਿੱਚ ਮੁਸ਼ਕਿਲ ਹੋ ਰਹੀ ਹੈ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਵੀ ਬਾਹਰੋਂ ਵਿਅਕਤੀ ਦੇ ਅੰਦਰ ਜਾਂਦਾ ਹੈ ਉਹ ਉਸ ਨੂੰ ਦੂਸ਼ਿਤ ਨਹੀਂ ਕਰ ਸੱਕਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਤੁਸੀਂ ਵੀ ਦੂਜਿਆਂ ਦੇ ਵਾਂਗ ਬੇਸਮਝ ਹੋ । ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਮਨੁੱਖ ਦੇ ਬਾਹਰੋਂ ਉਸ ਦੇ ਅੰਦਰ ਜਾਂਦਾ ਹੈ, ਉਹ ਉਸ ਨੂੰ ਅਪਵਿੱਤਰ ਨਹੀਂ ਕਰ ਸਕਦਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਕੀ ਤੁਸੀਂ ਅਜਿਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਬਾਹਰੋਂ ਮਨੁੱਖ ਦੇ ਅੰਦਰ ਜਾਂਦਾ ਹੈ ਉਹ ਉਸ ਨੂੰ ਅਸ਼ੁੱਧ ਨਹੀਂ ਕਰ ਸਕਦਾ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਵੀ ਅਜੇਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਭਈ ਜੋ ਕੁਝ ਬਾਹਰੋਂ ਮਨੁੱਖ ਵਿੱਚ ਜਾਂਦਾ ਹੈ ਸੋ ਉਹ ਨੂੰ ਭਰਿਸ਼ਟ ਨਹੀਂ ਕਰ ਸੱਕਦਾ?
Punjabi ERV
ਉਸਨੇ ਆਖਿਆ, “ਕੀ ਤੁਹਾਨੂੰ ਵੀ ਇਹ ਸਮਝਣ ਵਿੱਚ ਮੁਸ਼ਕਿਲ ਹੋ ਰਹੀ ਹੈ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਵੀ ਬਾਹਰੋਂ ਵਿਅਕਤੀ ਦੇ ਅੰਦਰ ਜਾਂਦਾ ਹੈ ਉਹ ਉਸਨੂੰ ਦੂਸ਼ਿਤ ਨਹੀਂ ਕਰ ਸਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਵੀ ਅਜਿਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਬਾਹਰੋਂ ਮਨੁੱਖ ਦੇ ਅੰਦਰ ਜਾਂਦਾ ਹੈ ਸੋ ਉਹ ਨੂੰ ਅਸ਼ੁੱਧ ਨਹੀਂ ਕਰ ਸਕਦਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا۔ تُسی وی اجیہے بے سمجھ ہو تُسی نئیں سمجھدے پئی جو کُجھ باہروں بندے دے اندر جاندا اے۔ اوہنوں پلِیت نئیں کر سکدا۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਵੀ ਅਜਿਹੇ ਬੇਸਮਝ ਹੋ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਬਾਹਰੋਂ ਮਨੁੱਖ ਦੇ ਅੰਦਰ ਜਾਂਦਾ ਹੈ, ਉਸ ਨੂੰ ਭ੍ਰਿਸ਼ਟ ਨਹੀਂ ਕਰ ਸਕਦਾ?