Mark 7:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰੱਖਤਾਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਵਿਭਚਾਰ, ਲਾਲਚ, ਵੈਰ, ਬੇਈਮਾਨੀ, ਕਾਮਵਾਸ਼ਨਾ, ਬੁਰੀ ਨਜ਼ਰ, ਨਿੰਦਾ, ਹੰਕਾਰ, ਅਤੇ ਮੂਰਖਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਭਚਾਰ, ਲਾਲਚ, ਬੁਰਾਈ, ਧੋਖੇ, ਅਸ਼ਲੀਲਤਾ, ਈਰਖਾ, ਬਦਨਾਮੀ, ਹੰਕਾਰ ਅਤੇ ਮੂਰਖਤਾ ਨਿੱਕਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਚੋਰੀਆਂ, ਖੂਨ, ਜ਼ਨਾਕਾਰੀਆਂ, ਲੋਭ, ਬਦੀਆਂ, ਛਲ, ਮਸਤੀ, ਬੁਰੀ ਨਜ਼ਰ, ਕੁਫਰ, ਹੰਕਾਰ, ਮੂਰਖਤਾਈ ਨਿੱਕਲਦੀ ਹੈ
Punjabi ERV
ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰਖਤਾਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
زناکارِیاں۔ لالچ۔ شرارتاں۔ فریب۔ مسَتی۔ بُری نظر۔ کُفر۔ شیخی۔ بے عقلی۔
Punjabi Standard Bible (Punjabi Standard Bible) 2023
ਹਰਾਮਕਾਰੀਆਂ, ਲੋਭ, ਬਦੀਆਂ, ਧੋਖਾ, ਲੁੱਚਪੁਣਾ, ਬੁਰੀ ਨਜ਼ਰ, ਨਿੰਦਾ, ਹੰਕਾਰ ਅਤੇ ਮੂਰਖਤਾ ਨਿੱਕਲਦੀ ਹੈ।