Mark 7:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਭ ਬੁਰੀਆਂ ਗੱਲਾਂ ਵਿਅਕਤੀ ਦੇ ਅੰਦਰੋਂ ਬਾਹਰ ਨਿਕਲਦੀਆਂ ਹਨ ਅਤੇ ਇਹ ਗੱਲਾਂ ਉਸ ਨੂੰ ਅਸ਼ੁੱਧ ਬਣਾਉਂਦੀਆਂ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਾਰੀਆਂ ਬੁਰਾਈਆਂ ਮਨੁੱਖ ਦੇ ਅੰਦਰੋਂ ਨਿਕਲਦੀਆਂ ਹਨ ਅਤੇ ਉਸ ਨੂੰ ਅਪਵਿੱਤਰ ਕਰਦੀਆਂ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸਾਰੀਆਂ ਬੁਰਾਈਆਂ ਅੰਦਰੋਂ ਆਉਂਦੀਆਂ ਹਨ ਅਤੇ ਕਿਸੇ ਵਿਅਕਤੀ ਨੂੰ ਅਸ਼ੁੱਧ ਕਰਦਿਆਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਇਹ ਸਾਰੀਆਂ ਬੁਰੀਆਂ ਗੱਲਾਂ ਅੰਦਰੋਂ ਨਿੱਕਲਦੀਆਂ ਅਤੇ ਮਨੁੱਖ ਨੂੰ ਭਰਿਸ਼ਟ ਕਰਦੀਆਂ ਹਨ।।
Punjabi ERV
ਇਹ ਸਭ ਬੁਰੀਆਂ ਗੱਲਾਂ ਵਿਅਕਤੀ ਦੇ ਅੰਦਰੋਂ ਬਾਹਰ ਨਿਕਲਦੀਆਂ ਹਨ ਅਤੇ ਇਹ ਗੱਲਾਂ ਉਸਨੂੰ ਅਸ਼ੁਧ ਬਣਾਉਂਦੀਆਂ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਾਰੀਆਂ ਬੁਰੀਆਂ ਗੱਲਾਂ ਅੰਦਰੋਂ ਨਿੱਕਲਦੀਆਂ ਅਤੇ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ سارِیاں بُریاں شیواں اندروں نِکلدیاں تے بندے نُوں پلِیت کر دیاں نیں۔
Punjabi Standard Bible (Punjabi Standard Bible) 2023
ਇਹ ਸਾਰੀਆਂ ਬੁਰਾਈਆਂ ਅੰਦਰੋਂ ਨਿੱਕਲਦੀਆਂ ਹਨ ਅਤੇ ਮਨੁੱਖ ਨੂੰ ਭ੍ਰਿਸ਼ਟ ਕਰਦੀਆਂ ਹਨ।”