Mark 7:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਔਰਤ ਗੈਰ-ਯਹੂਦੀ ਯੂਨਾਨਣ ਸੀ ਅਤੇ ਉਸਦਾ ਜਨਮ ਸੂਰੁਫ਼ੈਨੀਕਣ ਦਾ ਸੀ ਜੋ ਕਿ ਸੀਰਿਆ ਦਾ ਇਲਾਕਾ ਹੈ। ਉਸ ਨੇ ਯਿਸੂ ਨੂੰ ਉਸਦੀ ਧੀ ਅੰਦਰੋਂ ਭੂਤ ਨੂੰ ਕੱਢਣ ਵਾਸਤੇ ਬੇਨਤੀ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਯੂਨਾਨੀ ਔਰਤ ਸਰੂਫ਼ਿਨੀਕੀ ਕੌਮ ਵਿੱਚੋਂ ਸੀ । ਉਸ ਨੇ ਯਿਸੂ ਅੱਗੇ ਬੇਨਤੀ ਕੀਤੀ ਕਿ ਉਹ ਉਸ ਦੀ ਬੱਚੀ ਵਿੱਚੋਂ ਅਸ਼ੁੱਧ ਆਤਮਾ ਨੂੰ ਕੱਢ ਦੇਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਔਰਤ ਯੂਨਾਨ ਤੋਂ ਸੀ, ਅਤੇ ਸੂਰੋਫੈਨਿਕੀ ਵਿੱਚ ਜੰਮੀ ਸੀ। ਉਸਨੇ ਯਿਸ਼ੂ ਨੂੰ ਬੇਨਤੀ ਕੀਤੀ ਕਿ ਉਹ ਉਸਦੀ ਧੀ ਵਿੱਚੋਂ ਦੁਸ਼ਟ ਆਤਮਾ ਨੂੰ ਕੱਢੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤੀਵੀਂ ਯੂਨਾਨਣ ਅਤੇ ਜਨਮ ਦੀ ਸੂਰੁਫੈਨੀਕਣ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਧੀ ਵਿੱਚੋਂ ਭੂਤ ਨੂੰ ਕੱਢ ਦਿਓ
Punjabi ERV
ਉਹ ਔਰਤ ਗੈਰ-ਯਹੂਦੀ ਯੂਨਾਨਣ ਸੀ ਅਤੇ ਉਸਨਾ ਜਨਮ ਸੂਰੁਫ਼ੈਨੀਕਣ ਦਾ ਸੀ ਜੋ ਕਿ ਸੀਰਿਆ ਦਾ ਇਲਾਕਾ ਹੈ। ਉਸਨੇ ਯਿਸੂ ਨੂੰ ਉਸਦੀ ਧੀ ਅੰਦਰੋਂ ਭੂਤ ਨੂੰ ਕਢਣ ਵਾਸਤੇ ਬੇਨਤੀ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਔਰਤ ਯੂਨਾਨੀ ਅਤੇ ਜਨਮ ਦੀ ਸੂਰੁਫੈਨੀ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਬੇਟੀ ਵਿੱਚੋਂ ਭੂਤ ਕੱਢ ਦਿਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ زنانی یُونانی تے جنم دی سُورُفِینیکی سی۔ اوس اوہدے اگّے عرض کِیتی پئی اوہ اوہدی دِھی وِچوں بدرُوح نُوں کڈھے۔
Punjabi Standard Bible (Punjabi Standard Bible) 2023
ਉਹ ਸੂਰੁਫੈਨੀਕੀ ਮੂਲ ਦੀ ਇੱਕ ਯੂਨਾਨੀ ਔਰਤ ਸੀ ਅਤੇ ਉਸ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉਸ ਦੀ ਬੇਟੀ ਵਿੱਚੋਂ ਦੁਸ਼ਟ ਆਤਮਾ ਨੂੰ ਕੱਢ ਦੇਵੇ।