Mark 7:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਨੇ ਉਸ ਔਰਤ ਨੂੰ ਆਖਿਆ, “ਇਹ ਇੱਕ ਚੰਗਾ ਜਵਾਬ ਹੈ। ਫ਼ਿਰ ਤੂੰ ਜਾ ਸੱਕਦੀ ਹੈਂ। ਭੂਤ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਯਿਸੂ ਨੇ ਉਸ ਨੂੰ ਕਿਹਾ, “ਤੇਰੇ ਇਸ ਉੱਤਰ ਦੇ ਕਾਰਨ ਆਪਣੇ ਘਰ ਜਾ; ਤੇਰੀ ਬੱਚੀ ਵਿੱਚੋਂ ਅਸ਼ੁੱਧ ਆਤਮਾ ਨਿਕਲ ਚੁੱਕੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉਸਨੂੰ ਕਿਹਾ, “ਇਸ ਤਰ੍ਹਾਂ ਦੇ ਜਵਾਬ ਲਈ, ਤੂੰ ਜਾ ਸਕਦੀ ਹੈ; ਦੁਸ਼ਟ ਆਤਮਾ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਉਸ ਨੂੰ ਆਖਿਆ, ਇਸ ਗੱਲ ਦੇ ਕਾਰਨ ਚੱਲੀ ਜਾਹ। ਭੂਤ ਤੇਰੀ ਧੀ ਵਿੱਚੋਂ ਨਿੱਕਲ ਗਿਆ ਹੈ
Punjabi ERV
ਤਾਂ ਯਿਸੂ ਨੇ ਉਸ ਔਰਤ ਨੂੰ ਆਖਿਆ, “ਇਹ ਇੱਕ ਚੰਗਾ ਜਵਾਬ ਹੈ। ਫ਼ਿਰ ਤੂੰ ਜਾ ਸਕਦੀ ਹੈਂ। ਭੂਤ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਉਸ ਨੂੰ ਆਖਿਆ, ਇਸ ਗੱਲ ਦੇ ਕਾਰਨ ਚੱਲੀ ਜਾ। ਭੂਤ ਤੇਰੀ ਬੇਟੀ ਵਿੱਚੋਂ ਨਿੱਕਲ ਗਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس اوہنوں آکھیا ایس گلّ پِچّھے ٹُرجا۔ تیری دِھی وِچوں بدرُوح نِکل گئی اے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਸ ਨੂੰ ਕਿਹਾ, “ਇਸ ਗੱਲ ਦੇ ਕਾਰਨ ਚਲੀ ਜਾ; ਦੁਸ਼ਟ ਆਤਮਾ ਤੇਰੀ ਬੇਟੀ ਵਿੱਚੋਂ ਨਿੱਕਲ ਗਈ ਹੈ।”