Mark 7:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਹ ਔਰਤ ਘਰ ਗਈ ਅਤੇ ਉਸਦੀ ਧੀ ਨੂੰ ਮੰਜੇ ਤੇ ਪਈ ਵੇਖਿਆ ਅਤੇ ਭੂਤ ਨੇ ਉਸ ਨੂੰ ਛੱਡ ਦਿੱਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਔਰਤ ਨੇ ਆਪਣੇ ਘਰ ਆ ਕੇ ਬੱਚੀ ਨੂੰ ਬਿਸਤਰ ਉੱਤੇ ਲੰਮੀ ਪਈ ਦੇਖਿਆ । ਅਸ਼ੁੱਧ ਆਤਮਾ ਉਸ ਵਿੱਚੋਂ ਨਿਕਲ ਗਈ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਘਰ ਗਈ ਅਤੇ ਆਪਣੀ ਧੀ ਨੂੰ ਬਿਸਤਰੇ ਤੇ ਪਿਆ ਵੇਖਿਆ ਅਤੇ ਦੁਸ਼ਟ ਆਤਮਾ ਉਸਨੂੰ ਛੱਡ ਕੇ ਜਾ ਚੁੱਕੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਆਪਣੇ ਘਰ ਜਾਕੇ ਵੇਖਿਆ ਜੋ ਲੜਕੀ ਮੰਜੇ ਉੱਤੇ ਲੰਮੀ ਪਈ ਹੋਈ ਹੈ ਅਤੇ ਭੂਤ ਨਿੱਕਲ ਗਿਆ ਹੈ।।
Punjabi ERV
ਫ਼ਿਰ ਉਹ ਔਰਤ ਘਰ ਗਈ ਅਤੇ ਉਸਦੀ ਧੀ ਨੂੰ ਮੰਜੇ ਤੇ ਪਈ ਵੇਖਿਆ ਅਤੇ ਭੂਤ ਨੇ ਉਸਨੂੰ ਛੱਡ ਦਿੱਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਆਪਣੇ ਘਰ ਜਾ ਕੇ ਵੇਖਿਆ ਜੋ ਲੜਕੀ ਮੰਜੇ ਉੱਤੇ ਲੰਮੀ ਪਈ ਹੋਈ ਹੈ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے گھر جا کے اوس ویکھیا پئی کُڑی مَنجی اُتّے لمّی پئی اے۔ تے بدرُوح نِکل گئی اے۔
Punjabi Standard Bible (Punjabi Standard Bible) 2023
ਉਸ ਨੇ ਆਪਣੇ ਘਰ ਜਾ ਕੇ ਵੇਖਿਆ ਕਿ ਬੱਚੀ ਮੰਜੀ ਉੱਤੇ ਪਈ ਹੋਈ ਹੈ ਅਤੇ ਦੁਸ਼ਟ ਆਤਮਾ ਨਿੱਕਲ ਗਈ ਹੈ।