Mark 7:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਉੱਥੇ ਸੀ, ਕੁਝ ਲੋਕ ਉਸ ਕੋਲ ਇੱਕ ਬੰਦੇ ਨੂੰ ਲਿਆਏ, ਉਹ ਮਨੁੱਖ ਗੂੰਗਾ ਅਤੇ ਬੋਲਾ ਸੀ। ਉਨ੍ਹਾਂ ਨੇ ਉਸ ਨੂੰ ਅਰਜੋਈ ਕੀਤੀ ਕਿ ਉਹ ਆਪਣੇ ਹੱਥ ਉਸ ਉੱਪਰ ਰੱਖਕੇ ਉਸ ਨੂੰ ਚੰਗਾ ਕਰ ਦੇਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਕੁਝ ਲੋਕ ਇੱਕ ਆਦਮੀ ਨੂੰ ਜੋ ਬੋਲ਼ਾ ਅਤੇ ਗੂੰਗਾ ਸੀ, ਯਿਸੂ ਕੋਲ ਲਿਆਏ ਅਤੇ ਬੇਨਤੀ ਕੀਤੀ ਕਿ ਉਹ ਆਪਣਾ ਹੱਥ ਉਸ ਉੱਤੇ ਰੱਖਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਲੋਕ ਉਸ ਕੋਲ ਇੱਕ ਆਦਮੀ ਲਿਆਏ ਜੋ ਕਿ ਬੋਲਾ ਸੀ ਅਤੇ ਮੁਸ਼ਕਿਲ ਨਾਲ ਗੱਲ ਕਰ ਸਕਦਾ ਸੀ ਅਤੇ ਉਹਨਾਂ ਨੇ ਯਿਸ਼ੂ ਨੂੰ ਬੇਨਤੀ ਕੀਤੀ ਕਿ ਉਹ ਉਸ ਉੱਤੇ ਆਪਣਾ ਹੱਥ ਰੱਖੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੋਕਾਂ ਨੇ ਇੱਕ ਬੋਲੇ ਨੂੰ ਜਿਹੜਾ ਥਥਲਾ ਵੀ ਸੀ ਉਹ ਦੇ ਕੋਲ ਲਿਆ ਕੇ ਉਹ ਦੀ ਮਿੰਨਤ ਕੀਤੀ ਜੋ ਉਸ ਉੱਤੇ ਆਪਣਾ ਹੱਥ ਰੱਖੇ
Punjabi ERV
ਜਦੋਂ ਉਹ ਉਥੇ ਸੀ, ਕੁਝ ਲੋਕ ਉਸ ਕੋਲ ਇੱਕ ਬੰਦੇ ਨੂੰ ਲਿਆਏ, ਉਹ ਮਨੁੱਖ ਗੂੰਗਾ ਅਤੇ ਬੋਲਾ ਸੀ। ਉਨ੍ਹਾਂ ਨੇ ਉਸਨੂੰ ਅਰਜੋਈ ਕੀਤੀ ਕਿ ਉਹ ਆਪਣੇ ਹੱਥ ਉਸ ਉੱਪਰ ਰਖਕੇ ਉਸਨੂੰ ਚੰਗਾ ਕਰ ਦੇਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲੋਕਾਂ ਨੇ ਇੱਕ ਬੋਲੇ ਨੂੰ ਜਿਹੜਾ ਥਥਲਾ ਵੀ ਸੀ ਉਸ ਦੇ ਕੋਲ ਲਿਆ ਕੇ ਉਸ ਦੀ ਮਿੰਨਤ ਕੀਤੀ ਜੋ ਉਸ ਉੱਤੇ ਆਪਣਾ ਹੱਥ ਰੱਖੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے لوکاں اِک بولے نُوں جیہدی جِیبھ تھتھلاندی سی۔ اوہدے کول لیا کے اوہدی مِنّت کِیتی پئی اوہ اوہدے اُتّے ہتّھ رکھّے۔
Punjabi Standard Bible (Punjabi Standard Bible) 2023
ਲੋਕ ਇੱਕ ਵਿਅਕਤੀ ਨੂੰ ਉਸ ਕੋਲ ਲਿਆਏ ਜਿਹੜਾ ਬੋਲ਼ਾ ਅਤੇ ਥਥਲਾ ਸੀ ਅਤੇ ਉਨ੍ਹਾਂ ਨੇ ਉਸ ਦੀ ਮਿੰਨਤ ਕੀਤੀ ਕਿ ਉਹ ਉਸ ਉੱਤੇ ਹੱਥ ਰੱਖੇ।