Mark 7:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਉਸ ਬੰਦੇ ਨੂੰ ਭੀੜ ਤੋਂ ਵੱਖਰਾ ਕਰਕੇ ਲੈ ਗਿਆ ਅਤੇ ਆਪਣੀਆਂ ਉਂਗਲਾਂ ਉਸ ਦੇ ਕੰਨ ਵਿੱਚ ਪਾਈਆਂ। ਫ਼ਿਰ ਯਿਸੂ ਨੇ ਥੁਕਿਆ ਅਤੇ ਉਸਦੀ ਜੀਭ ਨੂੰ ਛੋਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਉਸ ਆਦਮੀ ਨੂੰ ਲੋਕਾਂ ਤੋਂ ਅਲੱਗ ਲੈ ਗਏ ਅਤੇ ਆਪਣੀਆਂ ਉਂਗਲੀਆਂ ਉਸ ਦੇ ਕੰਨਾਂ ਵਿੱਚ ਪਾਈਆਂ । ਫਿਰ ਉਹਨਾਂ ਨੇ ਥੁੱਕ ਕੇ ਉਸ ਦੀ ਜੀਭ ਨੂੰ ਛੂਹਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭੀੜ ਤੋਂ ਦੂਰ ਉਸਨੂੰ ਇੱਕ ਪਾਸੇ ਲਿਜਾਕੇ ਯਿਸ਼ੂ ਨੇ ਆਪਣੀਆਂ ਉਂਗਲਾਂ ਉਸ ਦੇ ਕੰਨਾਂ ਵਿੱਚ ਪਾਈਆਂ। ਤਦ ਉਸਨੇ ਥੁਕਿਆ ਅਤੇ ਉਸਦੀ ਜੀਭ ਨੂੰ ਛੋਹਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਸ ਨੂੰ ਭੀੜ ਤੋਂ ਅਲੱਗ ਲੈ ਗਿਆ ਅਰ ਆਪਣੀਆਂ ਉਂਗਲੀਆਂ ਉਹ ਦੇ ਕੰਨਾਂ ਵਿੱਚ ਦਿੱਤੀਆਂ ਅਤੇ ਥੁੱਕ ਕੇ ਉਹ ਦੀ ਜੀਭ ਛੋਹੀ
Punjabi ERV
ਯਿਸੂ ਉਸ ਬੰਦੇ ਨੂੰ ਭੀਡ਼ ਤੋਂ ਵਖਰਾ ਕਰਕੇ ਲੈ ਗਿਆ ਅਤੇ ਆਪਣੀਆਂ ਉਂਗਲਾਂ ਉਸਦੇ ਕੰਨ ਵਿੱਚ ਪਾਈਆਂ। ਫ਼ਿਰ ਯਿਸੂ ਨੇ ਥੁਕਿਆ ਅਤੇ ਉਸਦੀ ਜੀਭ ਨੂੰ ਛੂਹਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਨੂੰ ਭੀੜ ਤੋਂ ਅਲੱਗ ਲੈ ਗਿਆ ਅਤੇ ਆਪਣੀਆਂ ਉਂਗਲੀਆਂ ਉਹ ਦੇ ਕੰਨਾਂ ਵਿੱਚ ਦਿੱਤੀਆਂ ਅਤੇ ਥੁੱਕ ਕੇ ਉਹ ਦੀ ਜੀਭ ਛੂਹੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اوہنوں بِھیڑ توں وکھرا لے گیا۔ تے اپنیاں اُنگلیاں اوہدے کنّاں وِچ دِتّیاں۔ تے تُھک کے اوہدی جِیبھ نُوں چُھوئیا۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਸ ਨੂੰ ਭੀੜ ਤੋਂ ਅਲੱਗ ਲਿਜਾ ਕੇ ਆਪਣੀਆਂ ਉਂਗਲਾਂ ਉਸ ਦੇ ਕੰਨਾਂ ਵਿੱਚ ਪਾਈਆਂ ਅਤੇ ਥੁੱਕ ਕੇ ਉਸ ਦੀ ਜੀਭ ਨੂੰ ਛੂਹਿਆ।