Mark 7:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਮੂੰਹ ਚ ਹਉਂਕਾ ਭਰਿਆ ਅਤੇ ਉਸ ਨੂੰ ਆਖਿਆ, “ ਇੱਫ਼ਤਾ! ” (ਇਸਦਾ ਅਰਥ “ਖੁੱਲ੍ਹ ਜਾ!”)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਆਕਾਸ਼ ਵੱਲ ਦੇਖਿਆ ਅਤੇ ਇੱਕ ਹਉਕਾ ਭਰ ਕੇ ਕਿਹਾ, “ਏਫਥਾ” ਭਾਵ “ਖੁੱਲ੍ਹ ਜਾ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਅਕਾਸ਼ ਵੱਲ ਵੇਖ ਕੇ ਹਾਉਕਾ ਭਰਿਆ ਅਤੇ ਉਸਨੂੰ ਕਿਹਾ, “ਇਫ਼ਫ਼ਾਥਾ!” ਜਿਸਦਾ ਅਰਥ ਹੈ ਖੁੱਲ੍ਹ ਜਾ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਕਾਸ਼ ਵੱਲ ਵੇਖ ਕੇ ਹਾਉਕਾ ਭਰਿਆ ਅਰ ਉਹ ਨੂੰ ਆਖਿਆ \ਇੱਫਤਾ\ ਅਰਥਾਤ \ਖੁੱਲ੍ਹ ਜਾਹ\
Punjabi ERV
ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਮੂੰਹ ‘ਚ ਹਉਂਕਾ ਭਰਿਆ ਅਤੇ ਉਸਨੂੰ ਆਖਿਆ, “ਇਫ਼ਤ੍ਤਾ!” (ਇਸਦਾ ਭਾਵ, “ਖੁਲ੍ਹ ਜਾ!”)
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਕਾਸ਼ ਵੱਲ ਵੇਖ ਕੇ ਹਾਉਕਾ ਭਰਿਆ ਅਤੇ ਉਹ ਨੂੰ ਆਖਿਆ “ਇੱਫਤਾ” ਅਰਥਾਤ “ਖੁੱਲ੍ਹ ਜਾ”।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اسمان ولّ ویکھ کے ہَوکا بھریا۔ تے اوہنوں آکھیا۔ اِفّتّح یعنی کُھل جا۔
Punjabi Standard Bible (Punjabi Standard Bible) 2023
ਫਿਰ ਉਸ ਨੇ ਅਕਾਸ਼ ਵੱਲ ਵੇਖ ਕੇ ਹਉਕਾ ਭਰਿਆ ਅਤੇ ਉਸ ਨੂੰ ਕਿਹਾ, “ਇੱਫਤਾ” ਜਿਸ ਦਾ ਅਰਥ ਹੈ, “ਖੁੱਲ੍ਹ ਜਾ”!