Mark 7:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਆਪਣੇ-ਆਪ ਨੂੰ ਬੜਾ ਹੁਸ਼ਿਆਰ ਸਮਝਦੇ ਹੋ! ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਟਾਲ ਦਿੰਦੇ ਹੋ ਅਤੇ ਆਪਣੇ ਹੀ ਉਪਦੇਸ਼ਾਂ ਨੂੰ ਮੰਨਦੇ ਹੋ!
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੁਸੀਂ ਕਿੰਨੇ ਸੋਹਣੇ ਤਰੀਕੇ ਨਾਲ ਪਰਮੇਸ਼ਰ ਦੇ ਹੁਕਮਾਂ ਨੂੰ ਟਾਲ ਦਿੰਦੇ ਹੋ ਤਾਂ ਜੋ ਆਪਣੀਆਂ ਰੀਤਾਂ ਨੂੰ ਪੂਰਾ ਕਰ ਸਕੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਯਿਸ਼ੂ ਨੇ ਉਹਨਾਂ ਨੂੰ ਇਹ ਵੀ ਕਿਹਾ, “ਤੁਸੀਂ ਪਰਮੇਸ਼ਵਰ ਦੇ ਹੁਕਮਾਂ ਨੂੰ ਇੱਕ ਪਾਸੇ ਰੱਖ ਕੇ ਆਪਣੀਆਂ ਰਸਮਾਂ ਨੂੰ ਮੰਨਣਾ ਚਾਉਂਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਚੰਗੀ ਤਰਾਂ ਟਾਲ ਦਿੰਦੇ ਹੋ ਤਾਂ ਜੋ ਆਪਣੀ ਰੀਤ ਨੂੰ ਕਾਇਮ ਰੱਖੋ
Punjabi ERV
ਫ਼ਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਆਪਣੇ-ਆਪ ਨੂੰ ਬਡ਼ਾ ਹੁਸ਼ਿਆਰ ਸਮਝਦੇ ਹੋ! ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਟਾਲ ਦਿੰਦੇ ਹੋ ਅਤੇ ਆਪਣੇ ਹੀ ਉਪਦੇਸ਼ਾਂ ਨੂੰ ਮੰਨਦੇ ਹੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਚੰਗੀ ਤਰ੍ਹਾਂ ਟਾਲ ਦਿੰਦੇ ਹੋ ਤਾਂ ਜੋ ਆਪਣੀ ਰੀਤ ਨੂੰ ਕਾਇਮ ਰੱਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا۔ تُسی اپنی رِیت نُوں قیم رکھن واسطے خُدا دے حُکم دی چنگی طرح بے قدری کر دے اوہ۔
Punjabi Standard Bible (Punjabi Standard Bible) 2023
ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਪਰਮੇਸ਼ਰ ਦੇ ਹੁਕਮ ਨੂੰ ਚੰਗੀ ਤਰ੍ਹਾਂ ਟਾਲ ਦਿੰਦੇ ਹੋ ਤਾਂਕਿ ਤੁਹਾਡੀ ਰੀਤ ਕਾਇਮ ਰਹੇ,