Mark 8:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦਿਨਾਂ ਵਿੱਚ ਹੀ, ਯਿਸੂ ਦੇ ਦੁਆਲੇ ਬਹੁਤ ਸਾਰੇ ਲੋਕ ਫ਼ੇਰ ਇਕੱਠੇ ਹੋਏ। ਤੇ ਉਨ੍ਹਾਂ ਕੋਲ ਖਾਣ ਲਈ ਕੁਝ ਨਹੀਂ ਸੀ। ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਦਿਨਾਂ ਦੇ ਬਾਅਦ ਫਿਰ ਇੱਕ ਵੱਡੀ ਭੀੜ ਇਕੱਠੀ ਹੋ ਗਈ । ਜਦੋਂ ਉਹਨਾਂ ਕੋਲ ਕੁਝ ਖਾਣ ਨੂੰ ਨਾ ਰਿਹਾ ਤਾਂ ਯਿਸੂ ਨੇ ਚੇਲਿਆਂ ਨੂੰ ਕੋਲ ਸੱਦਿਆ ਅਤੇ ਕਿਹਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦਿਨਾਂ ਵਿੱਚ ਇੱਕ ਹੋਰ ਵੱਡੀ ਭੀੜ ਇਕੱਠੀ ਹੋਈ। ਅਤੇ ਉਹਨਾਂ ਕੋਲ ਖਾਣ ਲਈ ਕੁਝ ਨਹੀਂ ਸੀ, ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਕਿਹਾ,
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹੀਂ ਦਿਨੀਂ ਜਾਂ ਫੇਰ ਵੱੜੀ ਭੀੜ ਹੋ ਗਈ ਅਤੇ ਉਨ੍ਹਾਂ ਕੋਲ ਖਾਣ ਨੂੰ ਕੁਝ ਨਾ ਸੀ ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ
Punjabi ERV
ਉਨ੍ਹਾਂ ਦਿਨਾਂ ਵਿੱਚ ਹੀ, ਯਿਸੂ ਦੇ ਦੁਆਲੇ ਬਹੁਤ ਸਾਰੇ ਲੋਕ ਫ਼ੇਰ ਇਕਠੇ ਹੋਏ। ਤੇ ਉਨ੍ਹਾਂ ਕੋਲ ਖਾਣ ਲਈ ਕੁਝ ਨਹੀਂ ਸੀ। ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਿਨਾਂ ਵਿੱਚ, ਜਦੋਂ ਫੇਰ ਵੱਡੀ ਭੀੜ ਹੋ ਗਈ ਅਤੇ ਉਨ੍ਹਾਂ ਕੋਲ ਖਾਣ ਨੂੰ ਕੁਝ ਨਾ ਸੀ, ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں دِناں وِچ جدوں فیر وڈّی بِھیڑ اکٹّھی ہوگئی۔ تے اوہناں کول کھان نُوں کُجھ نئیں سی۔ تے اوس اپنے شاگِرداں نُوں کول سَدّ کے اوہناں نُوں آکھیا۔
Punjabi Standard Bible (Punjabi Standard Bible) 2023
ਉਨ੍ਹਾਂ ਦਿਨਾਂ ਵਿੱਚ ਫੇਰ ਇੱਕ ਵੱਡੀ ਭੀੜ ਇਕੱਠੀ ਹੋ ਗਈ ਅਤੇ ਉਨ੍ਹਾਂ ਕੋਲ ਖਾਣ ਲਈ ਕੁਝ ਨਹੀਂ ਸੀ। ਯਿਸੂ ਨੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਕਿਹਾ,