Mark 8:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਚੜ੍ਹ੍ਹ ਗਿਆ ਅਤੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅੰਤ ਵਿੱਚ ਆਪ ਵੀ ਉਸੇ ਸਮੇਂ ਆਪਣੇ ਚੇਲਿਆਂ ਦੇ ਨਾਲ ਕਿਸ਼ਤੀ ਵਿੱਚ ਬੈਠ ਕੇ ਦਲਮਨੂਥਾ ਦੇ ਇਲਾਕੇ ਨੂੰ ਚਲੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਹ ਆਪਣੇ ਚੇਲਿਆਂ ਨਾਲ ਕਿਸ਼ਤੀ ਵਿੱਚ ਚੜ੍ਹ ਗਿਆ ਅਤੇ ਦਾਲਮਨੂਥਾ ਦੇ ਇਲਾਕੇ ਵਿੱਚ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸੇ ਵੇਲੇ ਉਹ ਆਪਣੇ ਚੇਲਿਆਂ ਸਣੇ ਬੇੜੀ ਉੱਤੇ ਚੜ੍ਹ ਕੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।।
Punjabi ERV
ਤਦ ਯਿਸੂ ਆਪਣੇ ਚੇਲਿਆਂ ਨਾਲ ਬੇਡ਼ੀ ਵਿੱਚ ਚਢ਼ ਗਿਆ ਅਤੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸੇ ਵੇਲੇ ਉਹ ਆਪਣੇ ਚੇਲਿਆਂ ਸਣੇ ਬੇੜੀ ਉੱਤੇ ਚੜ੍ਹ ਕੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اپنے شاگِرداں دے نال اونویں بیڑی اُتّے چڑھ کے دَلَمنُوتہ دے دیس وِچ آیا۔
Punjabi Standard Bible (Punjabi Standard Bible) 2023
ਫਿਰ ਉਹ ਤੁਰੰਤ ਆਪਣੇ ਚੇਲਿਆਂ ਨਾਲ ਕਿਸ਼ਤੀ ਉੱਤੇ ਚੜ੍ਹ ਕੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।