Mark 8:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਚੇਲਿਆਂ ਕੋਲ ਬੇੜੀ ਵਿੱਚ ਸਿਰਫ਼ ਇੱਕੋ ਹੀ ਰੋਟੀ ਸੀ, ਚੇਲੇ ਆਪਣੇ ਨਾਲ ਰੋਟੀ ਲਿਆਉਣੀ ਭੁੱਲ ਗਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੇਲੇ ਆਪਣੇ ਨਾਲ ਰੋਟੀ ਲਿਆਉਣਾ ਭੁੱਲ ਗਏ ਸਨ । ਕਿਸ਼ਤੀ ਵਿੱਚ ਉਹਨਾਂ ਕੋਲ ਇੱਕ ਰੋਟੀ ਤੋਂ ਸਿਵਾਏ ਹੋਰ ਕੁਝ ਖਾਣ ਲਈ ਨਹੀਂ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚੇਲੇ ਰੋਟੀ ਲਿਆਉਣਾ ਭੁੱਲ ਗਏ ਸਨ, ਉਹਨਾਂ ਦੇ ਕੋਲ ਕਿਸ਼ਤੀ ਵਿੱਚ ਸਿਰਫ ਇੱਕ ਰੋਟੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਰੋਟੀ ਲੈਣੀ ਭੁੱਲ ਗਏ ਸਨ ਅਰ ਬੇੜੀ ਵਿੱਚ ਇਕ ਰੋਟੀ ਦੇ ਬਿਨਾ ਉਨ੍ਹਾਂ ਕੋਲ ਹੋਰ ਕੁਝ ਨਾ ਸੀ
Punjabi ERV
ਚੇਲਿਆਂ ਕੋਲ ਬੇਡ਼ੀ ਵਿੱਚ ਸਿਰਫ਼ ਇੱਕੋ ਹੀ ਰੋਟੀ ਸੀ, ਚੇਲੇ ਆਪਣੇ ਨਾਲ ਰੋਟੀ ਲਿਆਉਣੀ ਭੁੱਲ ਗਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਰੋਟੀ ਲੈਣੀ ਭੁੱਲ ਗਏ ਸਨ ਅਤੇ ਬੇੜੀ ਵਿੱਚ ਉਨ੍ਹਾਂ ਕੋਲ ਇੱਕੋ ਹੀ ਰੋਟੀ ਸੀ, ਬਿਨ੍ਹਾਂ ਇਸ ਦੇ ਉਨ੍ਹਾਂ ਕੋਲ ਹੋਰ ਕੁਝ ਵੀ ਨਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ روٹی لینی بُھل گئے سن۔ تے بیڑی وِچ بِناں اِک روٹی دے اوہناں کول کُجھ نئیں سی۔
Punjabi Standard Bible (Punjabi Standard Bible) 2023
ਉਹ ਰੋਟੀਆਂ ਲੈਣਾ ਭੁੱਲ ਗਏ ਸਨ ਅਤੇ ਕਿਸ਼ਤੀ ਵਿੱਚ ਉਨ੍ਹਾਂ ਕੋਲ ਇੱਕ ਰੋਟੀ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਸੀ।