Mark 8:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਖ਼ਬਰਦਾਰ ਕੀਤਾ ਅਤੇ ਆਖਿਆ, “ਸਾਵੱਧਾਨ ਰਹੋ ਅਤੇ ਆਪਣੇ-ਆਪ ਨੂੰ ਫ਼ਰੀਸੀਆਂ ਦੇ ਖਮੀਰ ਅਤੇ ਹੇਰੋਦੇਸ ਦੇ ਖਮੀਰ ਤੋਂ ਬਚਾਓ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ, “ਦੇਖੋ, ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਸਾਵਧਾਨ ਰਹਿਣਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਸਾਵਧਾਨ ਰਹੋ,” ਯਿਸ਼ੂ ਨੇ ਉਹਨਾਂ ਨੂੰ ਚੇਤਾਵਨੀ ਦਿੱਤੀ। “ਫ਼ਰੀਸੀਆਂ ਅਤੇ ਹੇਰੋਦੇਸ ਦੇ ਖਮੀਰ ਤੋਂ ਚੌਕਸ ਰਹੋ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਕਿ ਖਬਰਦਾਰ ਫ਼ਰੀਸੀਆਂ ਦੇ ਖਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ!
Punjabi ERV
ਯਿਸੂ ਨੇ ਉਨ੍ਹਾਂ ਨੂੰ ਖ਼ਬਰਦਾਰ ਕੀਤਾ ਅਤੇ ਆਖਿਆ, “ਸਾਵਧਾਨ ਰਹੋ ਅਤੇ ਆਪਣੇ-ਆਪ ਨੂੰ ਫ਼ਰੀਸੀਆਂ ਦੇ ਖਮੀਰ ਅਤੇ ਹੇਰੋਦੇਸ ਦੇ ਖਮੀਰ ਤੋਂ ਬਚਾਓ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਚਿਤਾਵਨੀ ਨਾਲ ਆਖਿਆ ਕਿ ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا۔ پئی خبردار۔ فرِیسیاں دے خمیر توں۔ تے ہیرودیس دے خمیر توں ہُشیار رہو۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ, “ਵੇਖੋ! ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਸਾਵਧਾਨ ਰਹੋ!”