Mark 8:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਚੇਲਿਆਂ ਨੇ ਆਪਸ ਵਿੱਚ ਇਸ ਗੱਲ ਤੇ ਵਿੱਚਾਰ ਕੀਤਾ ਅਤੇ ਕਿਹਾ, “ਉਸਨੇ ਇਹ ਇਸ ਲਈ ਆਖਿਆ ਹੈ ਕਿਉਂਕਿ ਸਾਡੇ ਕੋਲ ਰੋਟੀ ਨਹੀਂ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਚੇਲੇ ਆਪਸ ਵਿੱਚ ਕਹਿਣ ਲੱਗੇ, “ਉਹਨਾਂ ਨੇ ਇਹ ਇਸ ਲਈ ਕਿਹਾ ਹੈ ਕਿਉਂਕਿ ਸਾਡੇ ਕੋਲ ਰੋਟੀ ਨਹੀਂ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਇਸ ਬਾਰੇ ਆਪਸ ਵਿੱਚ ਵਿਚਾਰ ਕੀਤਾ ਅਤੇ ਕਿਹਾ, “ਇਹ ਇਸ ਲਈ ਕਹਿ ਰਹੇ ਹਨ, ਕਿਉਂਕਿ ਸਾਡੇ ਕੋਲ ਰੋਟੀ ਨਹੀਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਆਪੋ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਭਈ ਸਾਡੇ ਕੋਲ ਰੋਟੀ ਜੋ ਨਹੀਂ
Punjabi ERV
ਚੇਲਿਆਂ ਨੇ ਆਪਸ ਵਿੱਚ ਇਸ ਗੱਲ ਤੇ ਵਿਚਾਰ ਕੀਤਾ ਅਤੇ ਕਿਹਾ, “ਉਸਨੇ ਇਹ ਇਸਲਈ ਆਖਿਆ ਹੈ ਕਿਉਂਕਿ ਸਾਡੇ ਕੋਲ ਰੋਟੀ ਨਹੀਂ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਸਾਡੇ ਕੋਲ ਰੋਟੀ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ آپو وِچ چَرچا کر کے آکھن لگّے۔ ساڈے کول روٹی جو نئیں اے۔
Punjabi Standard Bible (Punjabi Standard Bible) 2023
ਤਦ ਉਹ ਆਪਸ ਵਿੱਚ ਵਿਚਾਰ ਕਰਨ ਲੱਗੇ ਕਿ ਸਾਡੇ ਕੋਲ ਰੋਟੀਆਂ ਜੋ ਨਹੀਂ ਹਨ।