Mark 8:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੁਸੀਂ ਆਪਣੀਆਂ ਅੱਖਾਂ ਨਾਲ ਨਹੀਂ ਵੇਖ ਸੱਕਦੇ? ਕੀ ਤੁਸੀਂ ਆਪਣੇ ਕੰਨਾਂ ਨਾਲ ਨਹੀਂ ਸੁਣ ਸੱਕਦੇ? ਕੀ ਤੁਹਾਨੂੰ ਯਾਦ ਨਹੀਂ ਜਦੋਂ ਸਾਡੇ ਖਾਣ ਨੂੰ ਕੁਝ ਨਹੀਂ ਸੀ ਤਾਂ ਮੈਂ ਕੀ ਕੀਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਤੁਸੀਂ ਅੱਖਾਂ ਹੁੰਦੇ ਹੋਏ ਵੀ ਨਹੀਂ ਦੇਖ ਸਕਦੇ? ਕੀ ਤੁਸੀਂ ਕੰਨ ਹੁੰਦੇ ਹੋਏ ਵੀ ਨਹੀਂ ਸੁਣ ਸਕਦੇ? ਕੀ ਤੁਹਾਨੂੰ ਯਾਦ ਨਹੀਂ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਸੀਂ ਅੱਖਾਂ ਹੁੰਦੇ ਹੋਏ ਵੀ ਨਹੀਂ ਦੇਖਦੇ ਅਤੇ ਕੰਨ ਹੁੰਦਿਆਂ ਨਹੀਂ ਸੁਣਦੇ? ਅਤੇ ਕੀ ਤੁਹਾਨੂੰ ਯਾਦ ਨਹੀਂ?
Punjabi Bible 2016 - ਪਵਿੱਤਰ ਬਾਈਬਲ O.V.
ਅੱਖਾਂ ਦੇ ਹੁੰਦੇ ਸੁੰਦੇ ਕੀ ਤੁਸੀਂ ਨਹੀਂ ਵੇਖਦੇ ਅਤੇ ਕੰਨਾਂ ਦੇ ਹੁੰਦਿਆਂ ਸੁੰਦਿਆਂ ਨਹੀਂ ਸੁਣਦੇ ਅਰ ਚੇਤੇ ਨਹੀਂ ਰੱਖਦੇ?
Punjabi ERV
ਕੀ ਤੁਸੀਂ ਆਪਣੀਆਂ ਅਖਾਂ ਨਾਲ ਨਹੀਂ ਵੇਖ ਸਕਦੇ? ਕੀ ਤੁਸੀਂ ਆਪਣੇ ਕੰਨਾਂ ਨਾਲ ਨਹੀਂ ਸੁਣ ਸਕਦੇ? ਕੀ ਤੁਹਾਨੂੰ ਯਾਦ ਨਹੀਂ ਜਦੋਂ ਸਾਡੇ ਖਾਣ ਨੂੰ ਕੁਝ ਨਹੀਂ ਸੀ ਤਾਂ ਮੈਂ ਕੀ ਕੀਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਖਾਂ ਦੇ ਹੁੰਦੇ ਹੋਏ ਵੀ, ਕੀ ਤੁਸੀਂ ਨਹੀਂ ਵੇਖਦੇ ਅਤੇ ਕੰਨਾਂ ਦੇ ਹੁੰਦਿਆਂ ਹੋਇਆ ਵੀ ਕੀ ਤੁਸੀਂ ਨਹੀਂ ਸੁਣਦੇ ਅਤੇ ਚੇਤੇ ਨਹੀਂ ਰੱਖਦੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی اجے نئیں جان دے تے نا سمجھدے اوہ۔ تُہاڈا مَن سُنّ ہویا اے؟ اَکھّیاں ہوندیاں نئیں ویکھدے تے کنّ ہوندیاں نئیں سُندے؟ تے تُہانوں یاد نئیں؟
Punjabi Standard Bible (Punjabi Standard Bible) 2023
ਕੀ ਤੁਸੀਂ ਅੱਖਾਂ ਹੁੰਦੇ ਹੋਏ ਵੀ ਨਹੀਂ ਵੇਖਦੇ ਅਤੇ ਕੰਨ ਹੁੰਦੇ ਹੋਏ ਵੀ ਨਹੀਂ ਸੁਣਦੇ? ਕੀ ਤੁਹਾਨੂੰ ਯਾਦ ਨਹੀਂ!