Mark 8:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਨੂੰ ਇਨ੍ਹਾਂ ਲੋਕਾਂ ਤੇ ਤਰਸ ਆਉਂਦਾ ਹੈ ਕਿਉਂਕਿ ਇਹ ਪਿੱਛਲੇ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ ਅਤੇ ਹੁਣ ਇਨ੍ਹਾਂ ਕੋਲ ਖਾਣ ਨੂੰ ਕੁਝ ਵੀ ਨਹੀਂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਨੂੰ ਇਹਨਾਂ ਲੋਕਾਂ ਉੱਤੇ ਬਹੁਤ ਤਰਸ ਆ ਰਿਹਾ ਹੈ । ਤਿੰਨਾਂ ਦਿਨਾਂ ਤੋਂ ਇਹ ਲੋਕ ਮੇਰੇ ਨਾਲ ਹਨ ਅਤੇ ਹੁਣ ਇਹਨਾਂ ਕੋਲ ਖਾਣ ਲਈ ਕੁਝ ਨਹੀਂ ਰਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਨੂੰ ਇਨ੍ਹਾਂ ਲੋਕਾਂ ਉੱਤੇ ਤਰਸ ਆਉਂਦਾ ਹੈ; ਕਿਉਂ ਜੋ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਹੁਣ ਉਹਨਾਂ ਕੋਲ ਖਾਣ ਲਈ ਕੁਝ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਓਂ ਜੋ ਹੁਣ ਓਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹੇ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ
Punjabi ERV
“ਮੈਨੂੰ ਇਨ੍ਹਾਂ ਲੋਕਾਂ ਤੇ ਤਰਸ ਆਉਂਦਾ ਹੈ ਕਿਉਂਕਿ ਇਹ ਪਿਛਲੇ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ ਅਤੇ ਹੁਣ ਇਨ੍ਹਾਂ ਕੋਲ ਖਾਣ ਨੂੰ ਕੁਝ ਵੀ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹੇ ਹਨ, ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَینُوں لوکاں اُتّے ترس آؤندا اے۔ کیوں جو ہُن تَرے دِن ہوئے نیں پئی اوہ میرے نال رہے نیں۔ تے اوہناں کول کُجھ کھان نُوں نئیں اے۔
Punjabi Standard Bible (Punjabi Standard Bible) 2023
“ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂਕਿ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਕੋਲ ਖਾਣ ਲਈ ਕੁਝ ਨਹੀਂ ਹੈ।