Mark 8:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਹਾਨੂੰ ਯਾਦ ਹੈ ਮੈਂ ਜੋ ਕੁਝ ਕੀਤਾ ਸੀ, ਪਰ ਕੀ ਫ਼ੇਰ ਵੀ ਤੁਸੀਂ ਨਹੀਂ ਸਮਝਦੇ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯਿਸੂ ਨੇ ਉਹਨਾਂ ਤੋਂ ਪੁੱਛਿਆ, “ਕੀ ਤੁਸੀਂ ਅਜੇ ਵੀ ਨਹੀਂ ਸਮਝਦੇ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਉਹਨਾਂ ਨੂੰ ਕਿਹਾ, “ਕੀ ਤੁਸੀਂ ਅਜੇ ਵੀ ਨਹੀਂ ਸਮਝਦੇ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤੁਹਾਨੂੰ ਅਜੇ ਸਮਝ ਨਹੀਂ ਆਈ?।।
Punjabi ERV
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਹਾਨੂੰ ਯਾਦ ਹੈ ਮੈਂ ਜੋ ਕੁਝ ਕੀਤਾ ਸੀ, “ਪਰ ਕੀ ਫ਼ੇਰ ਵੀ ਤੁਸੀਂ ਨਹੀਂ ਸਮਝਦੇ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤੁਹਾਨੂੰ ਅਜੇ ਤੱਕ ਸਮਝ ਨਹੀਂ ਆਈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس اوہناں نُوں آکھیا۔ اجے تُہانوں سمجھ نئیں آؤندی؟
Punjabi Standard Bible (Punjabi Standard Bible) 2023
ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਅਜੇ ਵੀ ਨਹੀਂ ਸਮਝੇ?”