Mark 8:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਫ਼ੇਰ ਉਸਦੀਆਂ ਅੱਖਾਂ ਉੱਤੇ ਹੱਥ ਰੱਖੇ ਤਾਂ ਉਸ ਆਦਮੀ ਨੇ ਅੱਖਾਂ ਖੋਲ੍ਹਕੇ ਵੇਖਿਆ ਤਾਂ ਉਸਦੀਆਂ ਅੱਖਾਂ ਠੀਕ ਸਨ ਅਤੇ ਹੁਣ ਉਹ ਸਭ ਕੁਝ ਸਾਫ਼ ਵੇਖਣ ਦੇ ਸਮਰੱਥ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਫਿਰ ਯਿਸੂ ਨੇ ਆਪਣੇ ਹੱਥ ਉਸ ਦੀਆਂ ਅੱਖਾਂ ਉੱਤੇ ਰੱਖੇ ਅਤੇ ਉਸ ਆਦਮੀ ਨੇ ਬੜੀ ਨੀਝ ਲਾ ਕੇ ਦੇਖਿਆ ਤਾਂ ਉਸ ਦੀ ਨਜ਼ਰ ਠੀਕ ਹੋ ਚੁੱਕੀ ਸੀ । ਹੁਣ ਉਹ ਸਭ ਕੁਝ ਸਾਫ਼ ਸਾਫ਼ ਦੇਖ ਸਕਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਵਾਰ ਫਿਰ ਯਿਸ਼ੂ ਨੇ ਆਦਮੀ ਦੀਆਂ ਅੱਖਾਂ ਤੇ ਆਪਣੇ ਹੱਥ ਰੱਖੇ। ਤਦ ਉਸ ਦੀਆਂ ਅੱਖਾਂ ਖੁੱਲ੍ਹ ਗਈਆਂ, ਉਸਦੀ ਨਜ਼ਰ ਬਿਲਕੁਲ ਸਹੀ ਹੋ ਗਈ, ਅਤੇ ਉਹ ਸਭ ਕੁਝ ਸਾਫ਼-ਸਾਫ਼ ਵੇਖਣ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਰ ਉਸ ਨੇ ਨਜ਼ਰ ਟਿਕਾ ਕੇ ਵੇਖਿਆ ਤਾਂ ਉਹ ਸੁਜਾਖਾ ਹੋਕੇ ਸਭ ਕੁਝ ਸਾਫ਼ ਸਾਫ਼ ਵੇਖਣ ਲੱਗਾ
Punjabi ERV
ਤਦ ਯਿਸੂ ਨੇ ਫ਼ੇਰ ਉਸਦੀਆਂ ਅਖਾਂ ਉੱਤੇ ਹੱਥ ਰਖੇ ਤਾਂ ਉਸ ਆਦਮੀ ਨੇ ਅਖਾਂ ਖੋਲ੍ਹਕੇ ਵੇਖਿਆ ਤਾਂ ਉਸਦੀਆਂ ਅਖਾਂ ਠੀਕ ਸਨ ਅਤੇ ਹੁਣ ਉਹ ਸਭ ਕੁਝ ਸਾਫ਼ ਵੇਖਣ ਦੇ ਸਮਰਥ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਤੇ ਉਸ ਨੇ ਨਜ਼ਰ ਟਿਕਾ ਕੇ ਵੇਖਿਆ ਤਾਂ ਉਹ ਸੁਜਾਖਾ ਹੋ ਕੇ ਸਭ ਕੁਝ ਸਾਫ਼-ਸਾਫ਼ ਵੇਖਣ ਲੱਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس فیر اوہدیاں اَکھّیاں اُتّے ہتّھ رکھّے تے اوس بنا کے ویکھیا۔ تے اوہ سُجاکھا ہوگیا۔ تے سبھ کُجھ صاف صاف ویکھن لگّا۔
Punjabi Standard Bible (Punjabi Standard Bible) 2023
ਯਿਸੂ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਤੇ ਉਸ ਨੇ ਨਜ਼ਰ ਟਿਕਾ ਕੇ ਵੇਖਿਆ, ਤਾਂ ਉਹ ਸੁਜਾਖਾ ਹੋ ਕੇ ਸਭ ਕੁਝ ਸਾਫ-ਸਾਫ ਵੇਖਣ ਲੱਗਾ।