Mark 8:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਕੁਝ ਵੀ ਵਾਪਰਨ ਵਾਲਾ ਸੀ। ਯਿਸੂ ਨੇ ਉਹ ਸਭ ਕੁਝ ਆਪਣੇ ਚੇਲਿਆਂ ਨੂੰ ਦੱਸ ਦਿੱਤਾ। ਉਸ ਨੇ ਕੋਈ ਵੀ ਭੇਦ ਨਾ ਰੱਖਿਆ। ਤਦ ਪਤਰਸ ਉਸ ਨੂੰ ਇੱਕ ਪਾਸੇ ਲੈਜਾ ਕੇ ਉਸਦੀਆਂ ਕਹੀਆਂ ਗੱਲਾਂ ਕਾਰਣ ਉਸ ਨੂੰ ਝਿੜਕਣ ਲੱਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੁਹਨਾਂ ਨੇ ਇਹ ਗੱਲ ਬੜੇ ਸਾਫ਼ ਸ਼ਬਦਾਂ ਵਿੱਚ ਕਹੀ । ਪਰ ਪਤਰਸ ਯਿਸੂ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਇਸ ਬਾਰੇ ਸਪੱਸ਼ਟ ਤੌਰ ਤੇ ਗੱਲ ਕੀਤੀ, ਅਤੇ ਇਸ ਤੇ ਪਤਰਸ ਉਸਨੂੰ ਇੱਕ ਪਾਸੇ ਲੈ ਗਿਆ ਅਤੇ ਉਸ ਨੂੰ ਝਿੜਕਣ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਸ ਨੂੰ ਇਕ ਪਾਸੇ ਕਰਕੇ ਝਿੜਕਨ ਲੱਗਾ
Punjabi ERV
ਜੋ ਕੁਝ ਵੀ ਵਾਪਰਨ ਵਾਲਾ ਸੀ। ਯਿਸੂ ਨੇ ਉਹ ਸਭ ਕੁਝ ਆਪਣੇ ਚੇਲਿਆਂ ਨੂੰ ਦੱਸ ਦਿੱਤਾ। ਉਸਨੇ ਕੋਈ ਵੀ ਭੇਦ ਨਾ ਰੱਖਿਆ। ਤਦ ਪਤਰਸ ਉਸਨੂੰ ਇੱਕ ਪਾਸੇ ਲੈਜਾਕਿ ਉਸਦੀਆਂ ਕਹੀਆਂ ਗੱਲਾਂ ਕਾਰਣ ਉਸਨੂੰ ਝਿਡ਼ਕਣ ਲੱਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس ایہہ گلّ کھول کے دسی تَد پطرس اوہنوں اِک پاسے لے جا کے اوہنوں جِھڑکن لگّا۔
Punjabi Standard Bible (Punjabi Standard Bible) 2023
ਉਸ ਨੇ ਇਹ ਗੱਲ ਸਾਫ-ਸਾਫ ਕਹੀ। ਤਦ ਪਤਰਸ ਉਸ ਨੂੰ ਅਲੱਗ ਲਿਜਾ ਕੇ ਝਿੜਕਣ ਲੱਗਾ।