Mark 8:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਇੱਕ ਮਨੁੱਖ ਆਪਣੀ ਜਾਨ ਦੇ ਮੋੜੇ ਦੀ ਕੀ ਕੀਮਤ ਤਾਰ ਸੱਕਦਾ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਨੁੱਖ ਆਪਣੀ ਜਾਨ ਨੂੰ ਫਿਰ ਪ੍ਰਾਪਤ ਕਰਨ ਦੇ ਬਦਲੇ ਕੀ ਦੇ ਸਕਦਾ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਾਂ ਕੋਈ ਆਪਣੀ ਜਾਨ ਦੇ ਬਦਲੇ ਕੀ ਦੇ ਸਕਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ?
Punjabi ERV
ਕਿਉਂਕਿ ਇੱਕ ਮਨੁੱਖ ਆਪਣੀ ਜਾਨ ਦੇ ਮੋਡ਼ੇ ਦੀ ਕੀ ਕੀਮਤ ਤਾਰ ਸਕਦਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بندہ اپنی جان دے بدلے کِیہ دیوے؟
Punjabi Standard Bible (Punjabi Standard Bible) 2023
ਜਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?