Mark 8:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਚੇਲਿਆਂ ਨੇ ਕਿਹਾ, “ਸਾਡੇ ਕੋਲ ਸਿਰਫ਼ ਸੱਤ ਰੋਟੀਆਂ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਉਹਨਾਂ ਨੇ ਉੱਤਰ ਦਿੱਤਾ “ਸੱਤ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੁਹਾਡੇ ਕੋਲ ਕਿੰਨ੍ਹੀਆਂ ਰੋਟੀਆ ਹਨ?” ਯਿਸ਼ੂ ਨੇ ਉਹਨਾਂ ਨੂੰ ਪੁੱਛਿਆ। “ਸੱਤ,” ਉਹਨਾਂ ਨੇ ਜਵਾਬ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ ਸੱਤ
Punjabi ERV
ਫ਼ੇਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਚੇਲਿਆਂ ਨੇ ਕਿਹਾ, “ਸਾਡੇ ਕੋਲ ਸਿਰਫ਼ ਸੱਤ ਰੋਟੀਆਂ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں توں پُچھیا پئی تُہاڈے کول کِنیاں روٹِیاں نیں۔ اوہ آکھن لگّے سَتّ۔
Punjabi Standard Bible (Punjabi Standard Bible) 2023
ਫਿਰ ਉਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਉਨ੍ਹਾਂ ਨੇ ਕਿਹਾ, “ਸੱਤ।”