Mark 8:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਚੇਲਿਆਂ ਕੋਲ ਕੁਝ ਛੋਟੀਆਂ ਮੱਛੀਆਂ ਵੀ ਸਨ ਅਤੇ ਉਸ ਨੇ ਮੱਛੀ ਵੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਅਤੇ ਉਸ ਨੇ ਉਨ੍ਹਾਂ ਨੂੰ ਮੱਛੀਆਂ ਵੀ ਲੋਕਾਂ ਵਿੱਚ ਵੰਡਣ ਲਈ ਕਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੇਲਿਆਂ ਕੋਲ ਕੁਝ ਛੋਟੀਆਂ ਮੱਛੀਆਂ ਵੀ ਸਨ । ਯਿਸੂ ਨੇ ਇਹਨਾਂ ਦੇ ਲਈ ਵੀ ਪਰਮੇਸ਼ਰ ਦਾ ਧੰਨਵਾਦ ਕੀਤਾ ਅਤੇ ਚੇਲਿਆਂ ਨੂੰ ਇਹਨਾਂ ਨੂੰ ਵੀ ਲੋਕਾਂ ਵਿੱਚ ਵੰਡਣ ਲਈ ਕਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਕੋਲ ਕੁਝ ਛੋਟੀਆਂ ਮੱਛੀਆਂ ਵੀ ਸਨ; ਉਸਨੇ ਉਹਨਾਂ ਲਈ ਵੀ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਚੇਲਿਆਂ ਨੂੰ ਵੰਡਣ ਲਈ ਕਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਕੋਲ ਥੋੜੀਆਂ ਜਹੀਆਂ ਛੋਟੀਆਂ ਮੱਛੀਆਂ ਸਨ ਸੋ ਉਸ ਨੇ ਉਨ੍ਹਾਂ ਉੱਤੇ ਬਰਕਤ ਦੇ ਕੇ ਕਿਹਾ, ਇਹ ਵੀ ਉਨ੍ਹਾਂ ਦੇ ਅੱਗੇ ਰੱਖੋ
Punjabi ERV
ਚੇਲਿਆਂ ਕੋਲ ਕੁਝ ਛੋਟੀਆਂ ਮਛੀਆਂ ਵੀ ਸਨ ਅਤੇ ਉਸਨੇ ਮਛੀ ਵੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਅਤੇ ਉਸਨੇ ਉਨ੍ਹਾਂ ਨੂੰ ਮਛੀਆਂ ਵੀ ਲੋਕਾਂ ਵਿੱਚ ਵੰਡਣ ਲਈ ਕਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਕੋਲ ਥੋੜੀਆਂ ਜਿਹੀਆਂ ਛੋਟੀਆਂ ਮੱਛੀਆਂ ਵੀ ਸਨ, ਸੋ ਉਸ ਨੇ ਉਨ੍ਹਾਂ ਉੱਤੇ ਬਰਕਤ ਦੇ ਕੇ ਕਿਹਾ, ਇਹ ਵੀ ਉਨ੍ਹਾਂ ਦੇ ਅੱਗੇ ਰੱਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں دے کول تھوڑیاں جِہیاں نِکّیاں مچھّیاں سن۔ سو اوس اوہناں اُتّے برکت منگ کے آکھیا۔ پئی ایہہ وی اوہناں دے اگّے رکھو۔
Punjabi Standard Bible (Punjabi Standard Bible) 2023
ਉਨ੍ਹਾਂ ਕੋਲ ਕੁਝ ਛੋਟੀਆਂ ਮੱਛੀਆਂ ਵੀ ਸਨ; ਫਿਰ ਉਸ ਨੇ ਉਨ੍ਹਾਂ 'ਤੇ ਬਰਕਤ ਮੰਗ ਕੇ ਕਿਹਾ, “ਇਹ ਵੀ ਵਰਤਾ ਦਿਓ।”