Mark 8:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਕਰੀਬਨ ਚਾਰ ਹਜ਼ਾਰ ਲੋਕਾਂ ਨੇ ਭੋਜਨ ਕੀਤਾ, ਜਦੋਂ ਉਹ ਖਾ ਚੁੱਕੇ ਤਾਂ ਯਿਸੂ ਨੇ ਉਨ੍ਹਾਂ ਨੂੰ ਘਰ ਜਾਣ ਨੂੰ ਕਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਖਾਣ ਵਾਲਿਆਂ ਦੀ ਗਿਣਤੀ ਲਗਭਗ ਚਾਰ ਹਜ਼ਾਰ ਸੀ । ਫਿਰ ਯਿਸੂ ਨੇ ਉਹਨਾਂ ਨੂੰ ਵਿਦਾ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਲਗਭਗ ਚਾਰ ਹਜ਼ਾਰ ਲੋਕ ਮੌਜੂਦ ਸਨ। ਜਦੋਂ ਉਸਨੇ ਉਹਨਾਂ ਨੂੰ ਵਿਦਾ ਕੀਤਾ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੋਕ ਚਾਰ ਕੁ ਹਜ਼ਾਰ ਸਨ। ਫੇਰ ਉਸ ਨੇ ਉਨ੍ਹਾਂ ਨੂੰ ਵਿਦਿਆ ਕੀਤਾ
Punjabi ERV
ਤਕਰੀਬਨ ਚਾਰ ਹਜ਼ਾਰ ਲੋਕਾਂ ਨੇ ਭੋਜਨ ਕੀਤਾ, ਜਦੋਂ ਉਹ ਖਾ ਚੁੱਕੇ ਤਾਂ ਯਿਸੂ ਨੇ ਉਨ੍ਹਾਂ ਨੂੰ ਘਰ ਜਾਣ ਨੂੰ ਕਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲੋਕ ਲੱਗਭਗ ਚਾਰ ਹਜ਼ਾਰ ਸਨ, ਫੇਰ ਉਸ ਨੇ ਉਨ੍ਹਾਂ ਨੂੰ ਵਿਦਿਆ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ چار کُو ہزار بندے سن۔ فیر اوس اوہناں نُوں ٹور دِتّا۔
Punjabi Standard Bible (Punjabi Standard Bible) 2023
ਉਹ ਲਗਭਗ ਚਾਰ ਹਜ਼ਾਰ ਲੋਕ ਸਨ। ਤਦ ਉਸ ਨੇ ਉਨ੍ਹਾਂ ਨੂੰ ਵਿਦਾ ਕੀਤਾ।