Mark 9:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਲੋਕਾਂ ਨੇ ਯਿਸੂ ਨੂੰ ਵੇਖਿਆ, ਉਹ ਉਸ ਨੂੰ ਵੇਖਕੇ ਬੜੇ ਹੈਰਾਨ ਹੋਏ ਅਤੇ ਉਹ ਉਸਦਾ ਸਵਾਗਤ ਕਰਨ ਲਈ ਉਸ ਵੱਲ ਭੱਜੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭੀੜ ਯਿਸੂ ਨੂੰ ਦੇਖਦਿਆਂ ਹੀ ਹੈਰਾਨ ਹੋ ਕੇ ਉਹਨਾਂ ਵੱਲ ਦੌੜੀ ਅਤੇ ਉਹਨਾਂ ਦਾ ਸੁਆਗਤ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਹੀ ਸਾਰੇ ਲੋਕਾਂ ਨੇ ਯਿਸ਼ੂ ਨੂੰ ਵੇਖਿਆ, ਉਹ ਹੈਰਾਨ ਹੋ ਗਏ ਅਤੇ ਉਸਨੂੰ ਸਵਾਗਤ ਕਰਨ ਲਈ ਭੱਜੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਝੱਟ ਸਾਰੀ ਭੀੜ ਉਹ ਨੂੰ ਵੇਖ ਕੇ ਹੈਰਾਨ ਹੋਈ ਅਤੇ ਲੋਕਾਂ ਨੇ ਉਹ ਦੇ ਕੋਲ ਦੌੜ ਕੇ ਉਹ ਨੂੰ ਪਰਨਾਮ ਕੀਤਾ
Punjabi ERV
ਜਦੋਂ ਲੋਕਾਂ ਨੇ ਯਿਸੂ ਨੂੰ ਵੇਖਿਆ, ਉਹ ਉਸਨੂੰ ਵੇਖਕੇ ਬਡ਼ੇ ਹੈਰਾਨ ਹੋਏ ਅਤੇ ਉਹ ਉਸਦਾ ਸਵਾਗਤ ਕਰਨ ਲਈ ਉਸ ਵੱਲ ਭੱਜੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਝੱਟ ਸਾਰੀ ਭੀੜ ਉਹ ਨੂੰ ਵੇਖ ਕੇ ਹੈਰਾਨ ਹੋਈ ਅਤੇ ਲੋਕ ਉਸ ਦੇ ਕੋਲ ਭੱਜੇ ਅਤੇ ਉਸਦਾ ਸਵਾਗਤ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اونویں ساری بِھیڑ اوہنوں ویکھ کے بڑی حَیران ہوئی۔ تے لوکاں نیں اوہدے ولّ دَوڑ کے اوہنوں سلام کِیتا۔
Punjabi Standard Bible (Punjabi Standard Bible) 2023
ਉਸੇ ਵੇਲੇ ਸਾਰੀ ਭੀੜ ਯਿਸੂ ਨੂੰ ਵੇਖ ਕੇ ਹੈਰਾਨ ਹੋ ਗਈ ਅਤੇ ਦੌੜ ਕੇ ਉਸ ਨੂੰ ਸਲਾਮ ਕੀਤਾ।