Mark 9:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਪੁੱਛਿਆ, “ਤੁਸੀਂ ਨੇਮ ਦੇ ਉਪਦੇਸ਼ਕਾਂ ਨਾਲ ਕੀ ਵਿਵਾਦ ਕਰ ਰਹੇ ਹੋ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਤੋਂ ਪੁੱਛਿਆ “ਇਹ ਕੀ ਬਹਿਸ ਹੋ ਰਹੀ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਪੁੱਛਿਆ, “ਤੁਸੀਂ ਉਹਨਾਂ ਨਾਲ ਕਿਸ ਬਾਰੇ ਬਹਿਸ ਕਰ ਰਹੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਇਨ੍ਹਾਂ ਨਾਲ ਕੀ ਝਗੜਾ ਕਰਦੇ ਹੋ?
Punjabi ERV
ਯਿਸੂ ਨੇ ਪੁੱਛਿਆ, “ਤੁਸੀਂ ਨੇਮ ਦੇ ਉਪਦੇਸ਼ਕਾਂ ਨਾਲ ਕੀ ਵਿਵਾਦ ਕਰ ਰਹੇ ਹੋ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਇਨ੍ਹਾਂ ਨਾਲ ਕੀ ਸਵਾਲ-ਜ਼ਵਾਬ ਕਰਦੇ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس اوہناں نُوں پُچھیا تُسی ایہناں نال کِیہ بحث کر دے ہو؟
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਇਨ੍ਹਾਂ ਨਾਲ ਕੀ ਬਹਿਸ ਕਰ ਰਹੇ ਹੋ?”