Mark 9:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭੀੜ ਵਿੱਚੋਂ ਇੱਕ ਮਨੁੱਖ ਨੇ ਜਵਾਬ ਦਿੱਤਾ, “ਗੁਰੂ! ਮੈਂ ਆਪਣਾ ਪੁੱਤਰ ਤੁਹਾਡੀ ਸ਼ਰਣ ਵਿੱਚ ਲਿਆਇਆ ਹਾਂ, ਇਸਦੇ ਅੰਦਰ ਆਤਮਾ ਪ੍ਰਵੇਸ਼ ਕਰ ਗਿਆ ਹੈ ਜੋ ਮੇਰੇ ਬੱਚੇ ਨੂੰ ਬੋਲਣ ਤੋਂ ਹਟਾਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਆਦਮੀ ਨੇ ਭੀੜ ਵਿੱਚੋਂ ਉੱਤਰ ਦਿੱਤਾ, “ਗੁਰੂ ਜੀ, ਮੈਂ ਆਪਣੇ ਬੇਟੇ ਨੂੰ ਤੁਹਾਡੇ ਕੋਲ ਲਿਆਇਆ ਹਾਂ ਜਿਸ ਦੇ ਵਿੱਚ ਗੂੰਗੀ ਅਸ਼ੁੱਧ ਆਤਮਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭੀੜ ਵਿੱਚੋਂ ਇੱਕ ਆਦਮੀ ਨੇ ਉੱਤਰ ਦਿੱਤਾ, “ਗੁਰੂ ਜੀ, ਮੈਂ ਆਪਣੇ ਪੁੱਤਰ ਨੂੰ ਤੁਹਾਡੇ ਕੋਲ ਲਿਆਇਆ ਹਾਂ ਇਸ ਨੂੰ ਇੱਕ ਗੂੰਗਾ ਕਰਨ ਵਾਲੀ ਆਤਮਾ ਚਿੰਬੜੀ ਹੋਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਭੀੜ ਵਿੱਚੋਂ ਇਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ, ਮੈਂ ਆਪਣਾ ਪੁੱਤ੍ਰ ਜਿਹ ਨੂੰ ਗੂੰਗੀ ਰੂਹ ਚਿੰਬੜੀ ਹੋਈ ਹੈ ਤੇਰੇ ਕੋਲ ਲਿਆਇਆ
Punjabi ERV
ਭੀਡ਼ ਵਿੱਚੋਂ ਇੱਕ ਮਨੁੱਖ ਨੇ ਜਵਾਬ ਦਿੱਤਾ, “ਗੁਰੂ! ਮੈਂ ਆਪਣਾ ਪੁੱਤਰ ਤੁਹਾਡੀ ਸ਼ਰਣ ਵਿੱਚ ਲਿਆਇਆ ਹਾਂ, ਇਸਦੇ ਅੰਦਰ ਆਤਮਾ ਪ੍ਰਵੇਸ਼ ਕਰ ਗਿਆ ਹੈ ਜੋ ਮੇਰੇ ਬੱਚੇ ਨੂੰ ਬੋਲਣ ਤੋਂ ਹਟਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਭੀੜ ਵਿੱਚੋਂ ਇੱਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ ਮੈਂ ਆਪਣਾ ਪੁੱਤਰ ਜਿਹ ਨੂੰ ਗੂੰਗੀ ਆਤਮਾ ਚਿੰਬੜੀ ਹੋਈ ਹੈ, ਤੇਰੇ ਕੋਲ ਲਿਆਇਆ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بِھیڑ وِچوں اِک نیں اوہنوں جواب دِتّا۔ اَے اُستاد۔ مَیں اپنے پُتر نُوں تیرے کول لیاندا اے۔ اوہنوں گونگی رُوح چمبڑی ہوئی اے۔
Punjabi Standard Bible (Punjabi Standard Bible) 2023
ਤਦ ਭੀੜ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, “ਗੁਰੂ ਜੀ, ਮੈਂ ਆਪਣੇ ਪੁੱਤਰ ਨੂੰ ਜਿਸ ਵਿੱਚ ਗੂੰਗੀ ਆਤਮਾ ਹੈ, ਤੁਹਾਡੇ ਕੋਲ ਲਿਆਇਆ ਸੀ।