Mark 9:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਛੇ ਦਿਨਾਂ ਬਾਦ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੀ ਪਹਾੜੀ ਤੇ ਲੈ ਗਿਆ ਸਿਰਫ਼ ਉਹੀ ਉੱਥੇ ਉਸ ਦੇ ਨਾਲ ਸਨ। ਜਦੋਂ ਹਾਲੇ ਉਸ ਦੇ ਚੇਲੇ ਉਸ ਵੱਲ ਵੇਖ ਰਹੇ ਸਨ। ਯਿਸੂ ਉਨ੍ਹਾਂ ਦੇ ਸਾਹਮਣੇ ਬਦਲ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਛੇ ਦਿਨਾਂ ਬਾਅਦ ਯਿਸੂ ਆਪਣੇ ਨਾਲ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਲੈ ਕੇ ਇੱਕ ਉੱਚੇ ਪਹਾੜ ਉੱਤੇ ਚਲੇ ਗਏ । ਉੱਥੇ ਉਹ ਇਕੱਲੇ ਸਨ । ਉਹਨਾਂ ਤਿੰਨਾਂ ਦੇ ਸਾਹਮਣੇ ਯਿਸੂ ਦਾ ਰੂਪ ਬਦਲ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਛੇ ਦਿਨਾਂ ਬਾਅਦ ਯਿਸ਼ੂ ਪਤਰਸ, ਯਾਕੋਬ ਅਤੇ ਯੋਹਨ ਨੂੰ ਆਪਣੇ ਨਾਲ ਲੈ ਗਏ ਅਤੇ ਉਹਨਾਂ ਨੂੰ ਇੱਕ ਉੱਚੇ ਪਹਾੜ ਉੱਤੇ ਲੈ ਗਏ, ਜਿੱਥੇ ਉਹ ਸਾਰੇ ਇਕੱਲੇ ਸਨ। ਉੱਥੇ ਉਹਨਾਂ ਦੇ ਸਾਮ੍ਹਣੇ ਯਿਸ਼ੂ ਦਾ ਰੂਪ ਬਦਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਛਿਆਂ ਦਿਨਾਂ ਪਿੱਛੋਂ ਯਿਸ਼ੂ ਨੇ ਪਤਰਸ ਅਤੇ ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਨਿਰਾਲੇ ਵਿੱਚ ਅਲੱਗ ਲੈ ਗਿਆ ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ
Punjabi ERV
ਛੇ ਦਿਨਾਂ ਬਾਦ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੀ ਪਹਾਡ਼ੀ ਤੇ ਲੈ ਗਿਆ ਸਿਰਫ਼ ਉਹੀ ਉਥੇ ਉਸਦੇ ਨਾਲ ਸਨ। ਜਦੋਂ ਹਾਲੇ ਉਸਦੇ ਚੇਲੇ ਉਸ ਵੱਲ ਵੇਖ ਰਹੇ ਸਨ। ਯਿਸੂ ਉਨ੍ਹਾਂ ਦੇ ਸਾਮ੍ਹਣੇ ਬਦਲ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਛੇ ਦਿਨਾਂ ਪਿੱਛੋਂ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਇਕਾਂਤ ਵਿੱਚ ਅਲੱਗ ਲੈ ਗਿਆ ਅਤੇ ਉਸ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے چِھیئاں دِناں پِچّھوں یِسُوع پطرس تے یعقُوب تے یُوحنّا نُوں نال لیا۔ تے اوہناں نُوں اِک اُچّے پہاڑ اُتّے وکھرا اکلّیاں لے گیا۔ تے اوہدا رُوپ اوہناں دے سامھنے بدل گیا۔
Punjabi Standard Bible (Punjabi Standard Bible) 2023
ਛਿਆਂ ਦਿਨਾਂ ਬਾਅਦ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਅਲੱਗ ਇੱਕ ਉੱਚੇ ਪਹਾੜ ਉੱਤੇ ਇਕਾਂਤ ਵਿੱਚ ਲੈ ਗਿਆ। ਉੱਥੇ ਉਨ੍ਹਾਂ ਦੇ ਸਾਹਮਣੇ ਉਸ ਦਾ ਰੂਪ ਬਦਲ ਗਿਆ