Mark 9:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਬੱਚੇ ਦੇ ਪਿਤਾ ਨੂੰ ਪੁੱਛਿਆ, “ਇਹ ਬੱਚੇ ਦੇ ਨਾਲ ਕਦੋਂ ਦਾ ਵਾਪਰ ਰਿਹਾ ਹੈ?” ਪਿਤਾ ਨੇ ਜਵਾਬ ਦਿੱਤਾ, “ਜਦੋਂ ਉਹ ਬਹੁਤ ਛੋਟਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਲੜਕੇ ਦੇ ਪਿਤਾ ਤੋਂ ਪੁੱਛਿਆ, “ਇਸ ਦੀ ਇਹ ਹਾਲਤ ਕਦੋਂ ਤੋਂ ਹੈ?” ਪਿਤਾ ਨੇ ਉੱਤਰ ਦਿੱਤਾ, “ਬਚਪਨ ਤੋਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਮੁੰਡੇ ਦੇ ਪਿਤਾ ਨੂੰ ਪੁੱਛਿਆ, “ਉਹ ਕਦੋਂ ਤੋਂ ਇਸ ਤਰ੍ਹਾਂ ਦਾ ਹੈ?” “ਬਚਪਨ ਤੋਂ ਹੀ,” ਉਸ ਨੇ ਜਵਾਬ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਹ ਦੇ ਪਿਉ ਨੂੰ ਪੁੱਛਿਆ, ਕਿੰਨੇ ਕੁ ਚਿਰ ਤੋਂ ਇਹ ਉਸ ਨੂੰ ਹੋਇਆ? ਉਹ ਬੋਲਿਆ, ਛੋਟੇ ਹੁੰਦਿਆਂ ਹੀ ਤੋਂ
Punjabi ERV
ਯਿਸੂ ਨੇ ਬੱਚੇ ਦੇ ਪਿਤਾ ਨੂੰ ਪੁੱਛਿਆ, “ਇਹ ਬੱਚੇ ਦੇ ਨਾਲ ਕਦੋਂ ਦਾ ਵਾਪਰ ਰਿਹਾ ਹੈ?” ਪਿਤਾ ਨੇ ਜਵਾਬ ਦਿੱਤਾ, “ਜਦੋਂ ਉਹ ਬਹੁਤ ਛੋਟਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਦੇ ਪਿਤਾ ਨੂੰ ਪੁੱਛਿਆ, ਇਸ ਦਾ ਇਹ ਹਾਲ ਕਦੋਂ ਤੋਂ ਹੈ? ਉਹ ਬੋਲਿਆ, ਛੋਟੇ ਹੁੰਦਿਆਂ ਹੀ ਤੋਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس اوہدے پئیو کولوں پُچھیا کِنے کُو چِر توں ایہدا ایہہ حال ہویا اے؟ اوس آکھیا۔ نِکّے ہوندیاں توں۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਸ ਦੇ ਪਿਤਾ ਨੂੰ ਪੁੱਛਿਆ, “ਇਹ ਇਸ ਨਾਲ ਕਿੰਨੇ ਸਮੇਂ ਤੋਂ ਹੋ ਰਿਹਾ ਹੈ?” ਉਸ ਨੇ ਕਿਹਾ, “ਬਚਪਨ ਤੋਂ।