Mark 9:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਤਾ ਬੜਾ ਉਤਸੁਕ ਹੋ ਗਿਆ ਅਤੇ ਆਖਣ ਲੱਗਾ, “ਮੈਂ ਪਰਤੀਤ ਵਾਲਾ ਹਾਂ। ਮੇਰੇ ਤੇ ਕਿਰਪਾ ਕਰੋ ਕਿ ਮੈਂ ਹੋਰ ਪਰਤੀਤ ਕਰਨ ਵਾਲਾ ਬਣਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਕਦਮ ਮੁੰਡੇ ਦੇ ਪਿਤਾ ਨੇ ਕਿਹਾ, “ਮੈਂ ਵਿਸ਼ਵਾਸ ਕਰਦਾ ਹਾਂ, ਮੇਰੇ ਅਵਿਸ਼ਵਾਸ ਵਿੱਚ ਮੇਰੀ ਮਦਦ ਕਰੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਰੰਤ ਹੀ ਲੜਕੇ ਦੇ ਪਿਤਾ ਨੇ ਉੱਚੀ ਆਵਾਜ਼ ਵਿੱਚ ਕਿਹਾ, “ਮੈਂ ਵਿਸ਼ਵਾਸ ਕਰਦਾ ਹਾਂ; ਮੇਰੇ ਅਵਿਸ਼ਵਾਸ ਨੂੰ ਦੂਰ ਕਰਨ ਵਿੱਚ ਮੇਰੀ ਮਦਦ ਕਰੋ!”
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਵੇਲੇ ਉਸ ਬਾਲਕ ਦਾ ਪਿਉ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਪਰਤੀਤ ਕਰਦਾ ਹਾਂ, ਤੁਸੀਂ ਮੇਰੀ ਬੇ ਪਰਤੀਤੀ ਦਾ ਉਪਾਉ ਕਰੋ!
Punjabi ERV
ਪਿਤਾ ਬਡ਼ਾ ਉਤਸੁਕ ਹੋ ਗਿਆ ਅਤੇ ਆਖਣ ਲੱਗਾ, “ਮੈਂ ਪਰਤੀਤ ਵਾਲਾ ਹਾਂ। ਮੇਰੇ ਤੇ ਕਿਰਪਾ ਕਰੋ ਕਿ ਮੈਂ ਹੋਰ ਪਰਤੀਤ ਕਰਨ ਵਾਲਾ ਬਣਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਵੇਲੇ ਉਸ ਬਾਲਕ ਦਾ ਪਿਤਾ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਵਿਸ਼ਵਾਸ ਕਰਦਾ ਹਾਂ, ਤੁਸੀਂ ਮੇਰੇ ਅਵਿਸ਼ਵਾਸ ਦਾ ਹੱਲ ਕਰੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس مُنڈے دے پئیو نے اونویں اُچّی اواز نال آکھیا۔ مَیں اِیمان لیاؤنا واں۔ میرے اِیمان دے گھاٹے دا علاج کر۔
Punjabi Standard Bible (Punjabi Standard Bible) 2023
ਬੱਚੇ ਦੇ ਪਿਤਾ ਨੇ ਤੁਰੰਤ ਗਿੜਗੜਾ ਕੇ ਕਿਹਾ, “ ਮੈਂ ਵਿਸ਼ਵਾਸ ਕਰਦਾ ਹਾਂ! ਮੇਰੇ ਅਵਿਸ਼ਵਾਸ ਦਾ ਹੱਲ ਕਰੋ।”