Mark 9:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਬੱਚੇ ਦਾ ਹੱਥ ਫ਼ੜਿਆ ਤੇ ਉਹ ਉੱਠ ਕੇ ਖਲੋ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਲੜਕੇ ਦਾ ਹੱਥ ਫੜ ਕੇ ਉਸ ਨੂੰ ਖੜ੍ਹਾ ਕਰ ਦਿੱਤਾ ਅਤੇ ਉਹ ਖੜ੍ਹਾ ਹੋ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਿਸ਼ੂ ਨੇ ਉਸਦਾ ਹੱਥ ਫੜਿਆ ਅਤੇ ਉਸ ਨੂੰ ਉਸਦੇ ਪੈਰਾਂ ਤੇ ਉਠਾਇਆ, ਅਤੇ ਉਹ ਖੜਾ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਿਸੂ ਨੇ ਉਹ ਦਾ ਹੱਥ ਫੜ ਕੇ ਉਹ ਨੂੰ ਉੱਠਾ ਲਿਆ ਅਤੇ ਉਹ ਉੱਠ ਖੜਾ ਹੋਇਆ
Punjabi ERV
ਪਰ ਯਿਸੂ ਨੇ ਬੱਚੇ ਦਾ ਹੱਥ ਫ਼ਡ਼ਿਆ ਤੇ ਉਹ ਉਠਕੇ ਖਲੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਉਹ ਦਾ ਹੱਥ ਫੜ੍ਹ ਕੇ ਉਹ ਨੂੰ ਉੱਠਾ ਲਿਆ ਅਤੇ ਉਹ ਉੱਠ ਖੜ੍ਹਾ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع اوہدا ہتّھ پَھڑکے اوہنوں اُٹھا لیا۔ تے اوہ اُٹھ کھلوتا۔
Punjabi Standard Bible (Punjabi Standard Bible) 2023
ਪਰ ਯਿਸੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਉਠਾਇਆ ਅਤੇ ਉਹ ਖੜ੍ਹਾ ਹੋ ਗਿਆ।