Mark 9:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਘਰ ਵਾਪਸ ਆਇਆ ਤਾਂ ਉਸ ਦੇ ਚੇਲੇ ਉਸ ਵਕਤ ਉਸ ਕੋਲ ਉੱਥੇ ਇੱਕਲੇ ਸਨ ਤਾਂ ਉਸ ਨੂੰ ਆਖਣ ਲੱਗੇ, “ਕੀ ਵਜਹ ਹੈ ਕਿ ਅਸੀਂ ਉਸ ਭਰਿਸ਼ਟ-ਆਤਮਾ ਨੂੰ ਉਸ ਵਿੱਚੋਂ ਬਾਹਰ ਨਹੀਂ ਕੱਢ ਸੱਕੇ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਜਦੋਂ ਯਿਸੂ ਘਰ ਦੇ ਅੰਦਰ ਗਏ ਤਾਂ ਉਹਨਾਂ ਦੇ ਚੇਲਿਆਂ ਨੇ ਇਕਾਂਤ ਵਿੱਚ ਉਹਨਾਂ ਕੋਲੋਂ ਪੁੱਛਿਆ, “ਅਸੀਂ ਉਸ ਨੂੰ ਕਿਉਂ ਨਾ ਕੱਢ ਸਕੇ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਘਰ ਦੇ ਅੰਦਰ ਚਲਾ ਗਿਆ ਸੀ, ਉਸਦੇ ਚੇਲਿਆਂ ਨੇ ਉਸਨੂੰ ਇਕਾਂਤ ਵਿੱਚ ਪੁੱਛਿਆ, “ਅਸੀਂ ਇਸ ਨੂੰ ਕਿਉਂ ਨਹੀਂ ਕੱਢ ਸਕੇ?”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਯਿਸੂ ਘਰ ਵਿੱਚ ਆਇਆ ਤਾਂ ਉਹ ਦੇ ਚੇਲਿਆਂ ਨੇ ਨਿਰਾਲੇ ਵਿੱਚ ਉਹ ਦੇ ਕੋਲ ਅਰਜ਼ ਕੀਤੀ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸੱਕੇ?
Punjabi ERV
ਜਦੋਂ ਯਿਸੂ ਘਰ ਵਾਪਸ ਆਇਆ ਤਾਂ ਉਸਦੇ ਚੇਲੇ ਉਸ ਵਕਤ ਉਸ ਕੋਲ ਉਥੇ ਇਕੱਲੇ ਸਨ ਤਾਂ ਉਸਨੂੰ ਆਖਣ ਲੱਗੇ, “ਕੀ ਵਜਹ ਹੈ ਕਿ ਅਸੀਂ ਉਸ ਭਰਿਸ਼ਟ-ਆਤਮਾ ਨੂੰ ਉਸ ਵਿੱਚੋਂ ਬਾਹਰ ਨਹੀਂ ਕਢ ਸਕੇ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਪ੍ਰਭੂ ਯਿਸੂ ਘਰ ਵਿੱਚ ਆਏ ਤਾਂ ਉਹ ਦੇ ਚੇਲਿਆਂ ਨੇ ਇਕਾਂਤ ਵਿੱਚ ਉਹ ਦੇ ਕੋਲ ਅਰਜ਼ ਕੀਤੀ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ گھر وِچ آیا۔ اوہدے شاگِرداں نیں وَکھ ہو کے اوہدے اگّے عرض کِیتی۔ پئی اسی اوہنوں کیوں نا کڈھ سکے۔
Punjabi Standard Bible (Punjabi Standard Bible) 2023
ਜਦੋਂ ਯਿਸੂ ਘਰ ਵਿੱਚ ਆਇਆ ਤਾਂ ਉਸ ਦੇ ਚੇਲਿਆਂ ਨੇ ਉਸ ਨੂੰ ਇਕਾਂਤ ਵਿੱਚ ਉਸ ਨੂੰ ਪੁੱਛਿਆ, “ਅਸੀਂ ਉਸ ਨੂੰ ਕਿਉਂ ਨਾ ਕੱਢ ਸਕੇ?”