Mark 9:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉੱਤਰ ਦਿੱਤਾ, “ਇਸ ਤਰ੍ਹਾਂ ਦਾ ਆਤਮਾ ਸਿਰਫ਼ ਪ੍ਰਾਰਥਨਾ ਕਰਨ ਦੇ ਨਾਲ ਹੀ ਬਾਹਰ ਕੱਢਿਆ ਜਾ ਸੱਕਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਉੱਤਰ ਦਿੱਤਾ, “ਇਸ ਤਰ੍ਹਾਂ ਦੀ ਅਸ਼ੁੱਧ ਆਤਮਾ ਨੂੰ ਬਾਹਰ ਕੱਢਣ ਦਾ ਇੱਕ ਹੀ ਤਰੀਕਾ ਹੈ, ਉਹ ਹੈ ਪ੍ਰਾਰਥਨਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਜਵਾਬ ਦਿੱਤਾ, “ਇਹ ਕਿਸਮ ਬਿਨ੍ਹਾ ਪ੍ਰਾਰਥਨਾ ਨਹੀਂ ਨਿਕਲ ਸਕਦੀ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਕਿਹਾ ਕਿ ਇਸ ਪਰਕਾਰ ਦੀ ਪ੍ਰਾਰਥਨਾ ਬਿਨਾ ਕਿਸੇ ਹੋਰ ਤਰਾਂ ਨਹੀਂ ਨਿੱਕਲ ਸੱਕਦੀ।।
Punjabi ERV
ਯਿਸੂ ਨੇ ਉੱਤਰ ਦਿੱਤਾ, “ਇਸ ਤਰ੍ਹਾਂ ਦਾ ਆਤਮਾ ਸਿਰਫ਼ ਪ੍ਰਾਰਥਨਾ ਕਰਨ ਦੇ ਨਾਲ ਹੀ ਬਾਹਰ ਕਢਿਆ ਜਾ ਸਕਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਕਿਹਾ ਕਿ ਅਜਿਹੀ ਕਿਸਮ ਦੇ ਬੁਰੇ ਆਤਮੇ, ਪ੍ਰਾਰਥਨਾ ਅਤੇ ਵਰਤ ਤੋਂ ਬਿਨ੍ਹਾਂ ਨਹੀਂ ਨਿੱਕਲ ਸਕਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں آکھیا۔ ایہہ قِسم دُعا بِناں کِسے ہور طرح نئیں نِکل سکدی۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਕਿਹਾ, “ਇਹ ਜਾਤੀ ਪ੍ਰਾਰਥਨਾ ਅਤੇ ਵਰਤ ਤੋਂ ਬਿਨਾਂ ਹੋਰ ਕਿਸੇ ਤਰ੍ਹਾਂ ਨਹੀਂ ਨਿੱਕਲ ਸਕਦੀ।”