Mark 9:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਕੱਪੜੇ ਚਮਕੀਲੇ ਚਿੱਟੇ ਹੋ ਗਏ ਅਤੇ ਉਹ ਇੰਨੇ ਚਿੱਟੇ ਸਨ ਕਿ ਦੁਨੀਆਂ ਦਾ ਕੋਈ ਵੀ ਧੋਬੀ ਅਜਿਹੇ ਚਿੱਟੇ ਕਰਨ ਯੋਗ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਦੇ ਕੱਪੜੇ ਬਹੁਤ ਹੀ ਚਮਕੀਲੇ ਹੋ ਗਏ । ਕੋਈ ਵੀ ਇਸ ਜ਼ਮੀਨ ਉੱਤੇ ਇਹੋ ਜਿਹੇ ਕੱਪੜੇ ਚਿੱਟੇ ਨਹੀਂ ਕਰ ਸਕਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦੇ ਕੱਪੜੇ ਚਮਕਦਾਰ ਚਿੱਟੇ ਹੋ ਗਏ, ਅਜਿਹੇ ਚਿੱਟੇ ਜਿੰਨਾ ਚਿੱਟਾ ਦੁਨੀਆਂ ਦਾ ਕੋਈ ਵੀ ਕਿਸੇ ਵੀ ਤਰ੍ਹਾ ਨਹੀਂ ਕਰ ਸਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਦੇ ਕੱਪੜੇ ਚਮਕਣ ਲੱਗੇ ਅਰ ਅਜਿਹੇ ਡਾਢੇ ਚਿੱਟੇ ਹੋ ਗਏ ਕਿ ਜਗਤ ਵਿੱਚ ਕੋਈ ਛੀਂਬਾ ਓਹੋ ਜਿਹੇ ਚਿੱਟੇ ਨਹੀਂ ਕਰ ਸੱਕਦਾ
Punjabi ERV
ਉਸਦੇ ਕੱਪਡ਼ੇ ਚਮਕੀਲੇ ਚਿਟ੍ਟੇ ਹੋ ਗਏ ਅਤੇ ਉਹ ਇੰਨੇ ਚਿਟ੍ਟੇ ਸਨ ਕਿ ਦੁਨੀਆਂ ਦਾ ਕੋਈ ਵੀ ਧੋਬੀ ਅਜਿਹੇ ਚਿਟ੍ਟੇ ਕਰਨ ਯੋਗ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਕੱਪੜੇ ਚਮਕਣ ਲੱਗੇ ਅਤੇ ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਓਹੋ ਜਿਹੇ ਚਿੱਟੇ ਨਹੀਂ ਕਰ ਸਕਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے کپڑے لِشکن لگّے تے بڑے چِٹّے ہوگئے۔ اجیہے پئی دُنیا وِچ کوئی دھوبی ایہو جیہے چِٹّے نئیں کر سکدا۔
Punjabi Standard Bible (Punjabi Standard Bible) 2023
ਅਤੇ ਉਸ ਦੇ ਕੱਪੜੇ ਚਮਕਣ ਲੱਗੇ ਅਤੇ ਐਨੇ ਸਫ਼ੇਦ ਹੋ ਗਏ ਕਿ ਧਰਤੀ 'ਤੇ ਕੋਈ ਧੋਬੀ ਵੀ ਐਨੇ ਸਫ਼ੇਦ ਨਹੀਂ ਕਰ ਸਕਦਾ।