Mark 9:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਚੇਲਿਆਂ ਨੇ ਕੋਈ ਜਵਾਬ ਨਾ ਦਿੱਤਾ ਕਿਉਂਕਿ ਉਨ੍ਹਾਂ ਨੇ ਰਸਤੇ ਵਿੱਚ ਇਹ ਬਹਿਸ ਕੀਤੀ ਸੀ ਕਿ ਉਨ੍ਹਾਂ ਵਿੱਚੋਂ ਸਭ ਤੋਂ ਮਹਾਨ ਕੌਣ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹਨਾਂ ਨੇ ਕੁਝ ਉੱਤਰ ਨਾ ਦਿੱਤਾ ਕਿਉਂਕਿ ਉਹ ਰਾਹ ਵਿੱਚ ਆਪਸ ਵਿੱਚ ਬਹਿਸ ਕਰ ਰਹੇ ਸਨ ਕਿ ਉਹਨਾਂ ਵਿੱਚੋਂ ਵੱਡਾ ਕੌਣ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹ ਚੁੱਪ ਰਹੇ ਕਿਉਂਕਿ ਰਸਤੇ ਵਿੱਚ ਉਹਨਾਂ ਨੇ ਬਹਿਸ ਕੀਤੀ ਸੀ ਕਿ ਸਭ ਤੋਂ ਵੱਡਾ ਕੌਣ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਏ ਨਾਲ ਇਹ ਬਹਿਸ ਕੀਤੀ ਸੀ ਜੋ ਵੱਡਾ ਕਿਹੜਾ ਹੈ?
Punjabi ERV
ਪਰ ਚੇਲਿਆਂ ਨੇ ਕੋਈ ਜਵਾਬ ਨਾ ਦਿੱਤਾ ਕਿਉਂਕਿ ਉਨ੍ਹਾਂ ਨੇ ਰਸਤੇ ਵਿੱਚ ਇਹ ਬਹਿਸ ਕੀਤੀ ਸੀ ਕਿ ਉਨ੍ਹਾਂ ਵਿੱਚੋਂ ਸਭ ਤੋਂ ਮਹਾਨ ਕੌਣ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਜੇ ਨਾਲ ਇਹ ਬਹਿਸ ਕੀਤੀ ਸੀ, ਜੋ ਸਾਡੇ ਵਿੱਚੋਂ ਵੱਡਾ ਕੌਣ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ چُپ ای رہے کیوں جو اوہناں وٹے اِک دُوجے نال ایہہ بحث کِیتی سی پئی وَڈا کیہڑا اے؟
Punjabi Standard Bible (Punjabi Standard Bible) 2023
ਪਰ ਉਹ ਚੁੱਪ ਰਹੇ ਕਿਉਂਕਿ ਰਾਹ ਵਿੱਚ ਉਹ ਇੱਕ ਦੂਜੇ ਨਾਲ ਇਹ ਬਹਿਸ ਕਰ ਰਹੇ ਸਨ ਕਿ ਵੱਡਾ ਕੌਣ ਹੈ।