Mark 9:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਿਸੂ ਨੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਨ੍ਹਾਂ ਚੇਲਿਆਂ ਦੇ ਵਿੱਚਕਾਰ ਖੜ੍ਹਾ ਕੀਤਾ। ਫ਼ੇਰ ਉਸ ਨੂੰ ਕੁਛੜ ਚੁੱਕ ਕੇ ਉਨ੍ਹਾਂ ਨੂੰ ਕਿਹਾ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਇੱਕ ਬੱਚੇ ਨੂੰ ਲਿਆ ਅਤੇ ਉਸ ਨੂੰ ਸਾਰਿਆਂ ਦੇ ਵਿਚਕਾਰ ਖੜ੍ਹਾ ਕਰ ਦਿੱਤਾ ਅਤੇ ਉਸ ਬੱਚੇ ਨੂੰ ਆਪਣੀਆਂ ਬਾਹਾਂ ਵਿੱਚ ਲੈਂਦੇ ਹੋਏ ਉਹਨਾਂ ਨੂੰ ਕਿਹਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਇੱਕ ਛੋਟੇ ਬੱਚੇ ਨੂੰ ਲਿਆ। ਜਿਸ ਨੂੰ ਉਸਨੇ ਉਹਨਾਂ ਦੇ ਵਿੱਚਕਾਰ ਖੜ੍ਹਾ ਕਰ ਦਿੱਤਾ। ਅਤੇ ਉਸ ਨੂੰ ਗੋਦ ਵਿੱਚ ਚੁੱਕ ਕੇ ਉਹਨਾਂ ਨੂੰ ਕਿਹਾ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਾਲੇ ਖੜਾ ਕੀਤਾ। ਫੇਰ ਉਸ ਨੂੰ ਕੁੱਛੜ ਚੁੱਕ ਕੇ ਉਨ੍ਹਾਂ ਨੂੰ ਕਿਹਾ
Punjabi ERV
ਫ਼ਿਰ ਯਿਸੂ ਨੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਨ੍ਹਾਂ ਚੇਲਿਆਂ ਦੇ ਵਿਚਕਾਰ ਖਡ਼ਾ ਕੀਤਾ। ਫ਼ੇਰ ਉਸਨੂੰ ਕੁਛਡ਼ ਚੁੱਕ ਕੇ ਉਨ੍ਹਾਂ ਨੂੰ ਕਿਹਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ। ਫੇਰ ਉਸ ਨੂੰ ਗੋਦੀ ਚੁੱਕ ਕੇ ਉਨ੍ਹਾਂ ਨੂੰ ਕਿਹਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اِک بال نُوں لے کے اوہناں دے وِچکار کھلھاریا؟ تے اوہنوں کُچھّڑ چُک کے اوہناں نُوں آکھیا۔
Punjabi Standard Bible (Punjabi Standard Bible) 2023
ਫਿਰ ਉਸ ਨੇ ਇੱਕ ਬੱਚੇ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ ਅਤੇ ਉਸ ਨੂੰ ਬਾਹਾਂ ਵਿੱਚ ਲੈ ਕੇ ਉਨ੍ਹਾਂ ਨੂੰ ਕਿਹਾ,