Mark 9:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯੂਹੰਨਾ ਨੇ ਆਖਿਆ, “ਗੁਰੂ! ਅਸੀਂ ਇੱਕ ਬੰਦੇ ਨੂੰ ਤੇਰੇ ਨਾਂ ਉੱਤੇ ਭੂਤ ਕੱਢਦਿਆਂ ਵੇਖਿਆ ਹੈ, ਪਰ ਉਸ ਨੂੰ ਅਸੀਂ ਇਹ ਸਭ ਕਰਨ ਤੋਂ ਰੋਕਿਆ, ਕਿਉਂਕਿ ਉਹ ਸਾਡੇ ਧੜੇ ਵਿੱਚੋਂ ਨਹੀਂ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਅਸੀਂ ਇੱਕ ਆਦਮੀ ਨੂੰ ਤੁਹਾਡਾ ਨਾਮ ਲੈ ਕੇ ਅਸ਼ੁੱਧ ਆਤਮਾ ਨੂੰ ਕੱਢਦੇ ਦੇਖਿਆ, ਅਸੀਂ ਉਸ ਨੂੰ ਮਨ੍ਹਾ ਕੀਤਾ ਕਿਉਂਕਿ ਉਹ ਸਾਡੇ ਨਾਲ ਨਹੀਂ ਸੀ ਚੱਲਦਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਨੇ ਕਿਹਾ, “ਗੁਰੂ ਜੀ, ਅਸੀਂ ਕਿਸੇ ਨੂੰ ਤੁਹਾਡੇ ਨਾਮ ਤੇ ਭੂਤਾਂ ਨੂੰ ਕੱਢਦੇ ਵੇਖਿਆ ਅਤੇ ਅਸੀਂ ਉਸ ਨੂੰ ਰੋਕਿਆ, ਕਿਉਂਕਿ ਉਹ ਸਾਡੇ ਵਿੱਚੋਂ ਨਹੀਂ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਯੂਹੰਨਾ ਨੇ ਉਹ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਵਰਜਿਆ ਇਸ ਲਈ ਜੋ ਉਹ ਸਾਡੇ ਪਿੱਛੇ ਨਹੀਂ ਸੀ ਚੱਲਦਾ
Punjabi ERV
ਫ਼ਿਰ ਯੂਹੰਨਾ ਨੇ ਆਖਿਆ, “ਗੁਰੂ! ਅਸੀਂ ਇੱਕ ਬੰਦੇ ਨੂੰ ਤੇਰੇ ਨਾਂ ਉੱਤੇ ਭੂਤ ਕਢਦਿਆਂ ਵੇਖਿਆ ਹੈ, ਪਰ ਉਸਨੂੰ ਅਸੀਂ ਇਹ ਸਭ ਕਰਨ ਤੋਂ ਰੋਕਿਆ, ਕਿਉਂਕਿ ਉਹ ਸਾਡੇ ਧਡ਼ੇ ਵਿੱਚੋਂ ਨਹੀਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਨੇ ਉਸ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਕਿਉਂਕਿ ਉਹ ਸਾਡੇ ਪਿੱਛੇ ਨਹੀਂ ਚੱਲਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یُوحنّا اوہنوں آکھیا۔ اُستاد۔ اساں اِک نُوں تیرا ناں لے کے پلِیت رُوحاں نُوں کڈھدیاں ویکھیا۔ تے اساں اوہنوں منع کِیتا۔ کیوں جو اوہ ساڈے پیچھے نئیں سی ٹُر دا۔
Punjabi Standard Bible (Punjabi Standard Bible) 2023
ਯੂਹੰਨਾ ਨੇ ਉਸ ਨੂੰ ਕਿਹਾ, “ਗੁਰੂ ਜੀ, ਅਸੀਂ ਕਿਸੇ ਨੂੰ ਤੇਰੇ ਨਾਮ ਵਿੱਚ ਦੁਸ਼ਟ ਆਤਮਾਵਾਂ ਨੂੰ ਕੱਢਦੇ ਵੇਖਿਆ ਅਤੇ ਉਸ ਨੂੰ ਰੋਕਿਆ, ਕਿਉਂਕਿ ਉਹ ਸਾਡੇ ਪਿੱਛੇ ਨਹੀਂ ਚੱਲਦਾ।”