Mark 9:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਉਸ ਨੂੰ ਰੋਕੋ ਨਾ। ਕਿਉਂਕਿ ਜੇਕਰ ਕੋਈ ਮੇਰੇ ਨਾਂ ਉੱਤੇ ਕਰਿਸ਼ਮੇ ਕਰਦਾ ਹੈ ਤਾਂ ਝੱਟ ਹੀ ਉਹ ਮੇਰੇ ਬਾਰੇ ਕੋਈ ਬੁਰੀਆਂ ਗੱਲਾਂ ਨਹੀਂ ਆਖੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਉਸ ਨੂੰ ਮਨ੍ਹਾ ਨਾ ਕਰੋ ਕਿਉਂਕਿ ਕੋਈ ਜੋ ਮੇਰਾ ਨਾਮ ਲੈ ਕੇ ਵੱਡੇ ਕੰਮ ਕਰਦਾ ਹੈ, ਉਹ ਉਸੇ ਸਮੇਂ ਮੇਰੇ ਵਿਰੁੱਧ ਨਹੀਂ ਬੋਲ ਸਕਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਕਿਹਾ, “ਉਸਨੂੰ ਨਾ ਰੋਕੋ, ਕਿਉਂਕਿ ਜਿਹੜਾ ਵੀ ਮੇਰੇ ਨਾਮ ਵਿੱਚ ਕੋਈ ਚਮਤਕਾਰ ਕਰਦਾ ਹੈ, ਅਗਲੇ ਹੀ ਪਲ ਵਿੱਚ ਉਹ ਮੇਰੇ ਬਾਰੇ ਕੁਝ ਬੁਰਾ ਨਹੀਂ ਕਹਿ ਸਕਦਾ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਿਸੂ ਨੇ ਕਿਹਾ, ਉਹ ਨੂੰ ਨਾ ਵਰਜੋ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈਕੇ ਕਰਾਮਾਤ ਕਰੇ ਅਰ ਓਵੇਂ ਮੈਨੂੰ ਬੁਰਾ ਕਹਿ ਸੱਕੇ
Punjabi ERV
ਜੋ ਸਾਡੇ ਵਿਰੁੱਧ ਨਹੀਂ ਉਹ ਸਾਡੇ ਲਈ ਹੈ। ਲੂਕਾ 9:49-50) ਯਿਸੂ ਨੇ ਆਖਿਆ, “ਉਸਨੂੰ ਰੋਕੋ ਨਾ। ਕਿਉਂਕਿ ਜੇਕਰ ਕੋਈ ਮੇਰੇ ਨਾਂ ਉੱਤੇ ਕਰਿਸ਼ਮੇ ਕਰਦਾ ਹੈ ਤਾਂ ਝੱਟ ਹੀ ਉਹ ਮੇਰੇ ਬਾਰੇ ਕੋਈ ਬੁਰੀਆਂ ਗੱਲਾਂ ਨਹੀਂ ਆਖੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਉਨ੍ਹਾ ਨੂੰ ਕਿਹਾ, ਉਹ ਨੂੰ ਨਾ ਰੋਕੋ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈ ਕੇ ਚਮਤਕਾਰ ਕਰੇ ਅਤੇ ਛੇਤੀ ਮੈਨੂੰ ਬੁਰਾ ਕਹਿ ਸਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر یِسُوع آکھیا۔ اوہنوں نا منع کرو۔ کیوں جو اجیہا کوئی نئیں۔ جیہڑا میرا ناں لے کے کرامات وکھالے۔ تے مَینُوں چھیتی بُرا آکھ سکے۔
Punjabi Standard Bible (Punjabi Standard Bible) 2023
ਪਰ ਯਿਸੂ ਨੇ ਕਿਹਾ, “ਉਸ ਨੂੰ ਨਾ ਰੋਕੋ, ਕਿਉਂਕਿ ਅਜਿਹਾ ਕੋਈ ਨਹੀਂ ਹੈ ਜਿਹੜਾ ਮੇਰੇ ਨਾਮ ਵਿੱਚ ਚਮਤਕਾਰ ਕਰੇ ਅਤੇ ਉਸੇ ਵੇਲੇ ਮੈਨੂੰ ਬੁਰਾ ਕਹਿ ਸਕੇ,