Mark 9:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਵਿਅਕਤੀ ਜੋ ਸਾਡੇ ਵਿਰੁੱਧ ਨਹੀਂ ਹੈ, ਉਹ ਸਾਡੇ ਲਈ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਸਾਡੇ ਵਿਰੁੱਧ ਨਹੀਂ, ਸਾਡੇ ਨਾਲ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਿਹੜਾ ਸਾਡੇ ਵਿਰੁੱਧ ਨਹੀਂ ਹੈ ਉਹ ਸਾਡੇ ਨਾਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਸਾਡੇ ਵਿਰੁੱਧ ਨਹੀਂ ਉਹ ਸਾਡੀ ਵੱਲ ਹੈ
Punjabi ERV
ਉਹ ਵਿਅਕਤੀ ਜੋ ਸਾਡੇ ਵਿਰੁੱਧ ਨਹੀਂ ਹੈ, ਉਹ ਸਾਡੇ ਲਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਸਾਡੇ ਵਿਰੁੱਧ ਨਹੀਂ ਉਹ ਸਾਡੀ ਵੱਲ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑا ساڈا مخالف نئیں سو ساڈے ولّ اے۔
Punjabi Standard Bible (Punjabi Standard Bible) 2023
ਕਿਉਂਕਿ ਜਿਹੜਾ ਸਾਡੇ ਵਿਰੁੱਧ ਨਹੀਂ ਉਹ ਸਾਡੇ ਵੱਲ ਹੈ।