Mark 9:43 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਹਾਡਾ ਇੱਕ ਹੱਥ ਤੁਹਾਥੋਂ ਪਾਪ ਕਰਵਾਉਂਦਾ ਹੈ, ਤਾਂ ਇਸ ਨੂੰ ਵੱਢ ਸੁੱਟੋ। ਤੁਹਾਡੇ ਲਈ ਟੁੰਡਾ ਹੁੰਦਿਆਂ ਹੋਇਆਂ ਜੀਵਨ ਵਿੱਚ ਵੜਨਾ ਚੰਗਾ ਹੈ ਨਾ ਕਿ ਦੋ ਹੱਥਾ ਨਾਲ, ਜਿਸ ਨਾਲ ਤੁਸੀਂ ਨਰਕ ਵਿੱਚ ਜਾਵੋਂਗੇ। ਜਿੱਥੇ ਅਜਿਹੀ ਅੱਗ ਹੋਵੇਗੀ ਜੋ ਬੁਝਾਈ ਨਹੀਂ ਜਾ ਸੱਕਦੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੇਰਾ ਹੱਥ ਤੇਰੇ ਤੋਂ ਪਾਪ ਕਰਵਾਏ ਤਾਂ ਉਸ ਨੂੰ ਵੱਢ ਕੇ ਸੁੱਟ ਦੇ । ਕਿਉਂਕਿ ਤੇਰੇ ਲਈ ਇਹ ਚੰਗਾ ਹੈ ਕਿ ਤੂੰ ਅਪਾਹਜ ਹੋ ਕੇ ਜੀਵਨ ਵਿੱਚ ਜਾਵੇਂ, ਬਜਾਏ ਇਸ ਦੇ ਕਿ ਤੂੰ ਦੋ ਹੱਥ ਹੁੰਦੇ ਹੋਏ ਨਰਕ ਵਿੱਚ ਸੁੱਟਿਆ ਜਾਵੇਂ ਜਿੱਥੇ ਨਾ ਬੁਝਣ ਵਾਲੀ ਅੱਗ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੇਰਾ ਹੱਥ ਤੈਨੂੰ ਠੋਕਰ ਖੁਆਵੇ, ਤਾਂ ਉਸ ਨੂੰ ਵੱਢ ਕੇ ਸੁੱਟ ਦਿਓ। ਤੁਹਾਡੇ ਲਈ ਇੱਕ ਹੱਥ ਨਾਲ ਜੀਵਨ ਵਿੱਚ ਦਾਖਲ ਹੋਣਾ ਚੰਗਾ ਹੈ, ਜੋ ਦੋ ਹੱਥਾਂ ਨਾਲ ਨਰਕ ਵਿੱਚ ਜਾਵੋ ਜਿੱਥੇ ਅੱਗ ਕਦੇ ਨਹੀਂ ਬੁਝਦੀ।
Punjabi ERV
ਜੇਕਰ ਤੁਹਾਡਾ ਇੱਕ ਹੱਥ ਤੁਹਾਥੋਂ ਪਾਪ ਕਰਵਾਉਂਦਾ ਹੈ, ਤਾਂ ਇਸਨੂੰ ਵਢ ਸੁੱਟੋ। ਤੁਹਾਡੇ ਲਈ ਟੁਂਡਾ ਹੁੰਦਿਆਂ ਹੋਇਆਂ ਜੀਵਨ ਵਿੱਚ ਵਡ਼ਨਾ ਚੰਗਾ ਹੈ ਨਾ ਕਿ ਦੋ ਹੱਥਾ ਨਾਲ, ਜਿਸ ਨਾਲ ਤੁਸੀਂ ਨਰਕ ਵਿੱਚ ਜਾਵੋਂਗੇ। ਜਿਥੇ ਅਜਿਹੀ ਅੱਗ ਹੋਵੇਗੀ ਜੋ ਬੁਝਾਈ ਨਹੀਂ ਜਾ ਸਕਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ। ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے تیرا ہتّھ تینُوں ٹھوکر کھوا وے اوہنوں وَڈّھ سُٹ۔ زِندگی وِچ ٹُنڈا ہو کے وڑنا ایہدے نالوں چَنگا اے۔ پئی دو ہتّھ ہوندیاں تُوں جہنّم دی اوس اَگ وِچ سُٹّیا جائیں جیہڑی بُجھدی نئیں۔
Punjabi Standard Bible (Punjabi Standard Bible) 2023
ਜੇ ਤੇਰਾ ਹੱਥ ਤੈਨੂੰ ਠੋਕਰ ਖੁਆਵੇ ਤਾਂ ਇਸ ਨੂੰ ਵੱਢ ਸੁੱਟ। ਤੇਰੇ ਲਈ ਟੁੰਡਾ ਹੋ ਕੇ ਜੀਵਨ ਵਿੱਚ ਪ੍ਰਵੇਸ਼ ਕਰਨਾ ਇਸ ਨਾਲੋਂ ਚੰਗਾ ਹੈ ਕਿ ਦੋ ਹੱਥ ਹੁੰਦੇ ਹੋਏ ਤੂੰ ਨਰਕ ਦੀ ਨਾ ਬੁਝਣ ਵਾਲੀ ਅੱਗ ਵਿੱਚ ਸੁੱਟਿਆ ਜਾਵੇਂ;