Mark 9:45 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਹਾਡਾ ਇੱਕ ਪੈਰ ਤੁਹਾਥੋਂ ਪਾਪ ਕਰਾਉਂਦਾ ਹੈ, ਤਾਂ ਇਸ ਨੂੰ ਵੱਢ ਸੁੱਟੋ। ਲੰਗੜਾ ਹੋਕੇ ਜਿਉਣਾ ਤੁਹਾਡੇ ਲਈ ਉਸਤੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਵੀ ਤੁਹਾਨੂੰ ਨਰਕ ਦੀ ਉਸ ਅੱਗ ਵਿੱਚ, ਜਿਹੜੀ ਬੁਝਣ ਵਾਲੀ ਨਹੀਂ, ਸੁੱਟਿਆ ਜਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੇਰਾ ਪੈਰ ਤੇਰੇ ਤੋਂ ਪਾਪ ਕਰਵਾਏ ਤਾਂ ਉਸ ਨੂੰ ਵੱਢ ਕੇ ਸੁੱਟ ਦੇ । ਤੇਰੇ ਲਈ ਇਹ ਹੀ ਚੰਗਾ ਹੈ ਕਿ ਤੂੰ ਲੰਗੜਾ ਹੋ ਕੇ ਜੀਵਨ ਵਿੱਚ ਜਾਵੇਂ, ਬਜਾਏ ਇਸ ਦੇ ਕਿ ਤੂੰ ਦੋ ਪੈਰ ਰੱਖਦੇ ਹੋਏ ਨਰਕ ਵਿੱਚ ਜਾਵੇਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਸ ਨੂੰ ਵੱਢ ਕੇ ਸੁੱਟ ਦਿਓ। ਤੁਹਾਡੇ ਲਈ ਲੰਗੜੇ ਹੋ ਕੇ ਜੀਵਨ ਵਿੱਚ ਦਾਖਲ ਹੋਣਾ ਭਲਾ ਹੈ ਜੋ ਦੋ ਪੈਰ ਹੋਣ ਅਤੇ ਨਰਕ ਵਿੱਚ ਸੁੱਟੇ ਜਾਵੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਸੁੱਟ। ਲੰਙਾਂ ਹੋਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ
Punjabi ERV
ਜੇਕਰ ਤੁਹਾਡਾ ਇੱਕ ਪੈਰ ਤੁਹਾਥੋਂ ਪਾਪ ਕਰਾਉਂਦਾ ਹੈ, ਤਾਂ ਇਸਨੂੰ ਵਢ ਸੁੱਟੋ। ਲੰਗਡ਼ਾ ਹੋਕੇ ਜਿਉਣਾ ਤੁਹਾਡੇ ਲਈ ਉਸਤੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਵੀ ਤੁਹਾਨੂੰ ਨਰਕ ਦੀ ਉਸ ਅੱਗ ਵਿੱਚ, ਜਿਹਡ਼ੀ ਬੁਝਣ ਵਾਲੀ ਨਹੀਂ, ਸੁਟਿਆ ਜ੍ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے تیرا پَیر تینُوں ٹھوکر کھوائے اوہنوں وَڈّھ سُٹ۔ زِندگی وِچ لَنگیاں ہو کے وڑنا تیرے لئی ایہدے نالوں چَنگا اے پئی دو پَیر ہوندیاں جہنّم وِچ سُٹّیا جائیں۔
Punjabi Standard Bible (Punjabi Standard Bible) 2023
ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਇਸ ਨੂੰ ਵੱਢ ਸੁੱਟ। ਤੇਰੇ ਲਈ ਲੰਗੜਾ ਹੋ ਕੇ ਜੀਵਨ ਵਿੱਚ ਪ੍ਰਵੇਸ਼ ਕਰਨਾ ਇਸ ਨਾਲੋਂ ਚੰਗਾ ਹੈ ਕਿ ਦੋ ਪੈਰ ਹੁੰਦੇ ਹੋਏ ਨਰਕ ਵਿੱਚ ਸੁੱਟਿਆ ਜਾਵੇਂ;