Mark 9:48 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਨਰਕ ਵਿੱਚ, ਉਹ ਕੀੜੇ ਜੋ ਲੋਕਾਂ ਨੂੰ ਖਾਂਦੇ ਹਨ, ਕਦੇ ਨਹੀਂ ਮਰਦੇ, ਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਾਈ ਜਾ ਸੱਕਦੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿੱਥੇ ‘ਉਹਨਾਂ ਦਾ ਕੀੜਾ ਨਹੀਂ ਮਰਦਾ ਅਤੇ ਅੱਗ ਕਦੀ ਨਹੀਂ ਬੁਝਦੀ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿੱਥੇ, “ਉਹਨਾਂ ਦਾ ਕੀੜਾ ਕਦੀ ਨਹੀਂ ਮਰਦਾ, ਅਤੇ ਅੱਗ ਕਦੀ ਨਹੀਂ ਬੁਝਦੀ।”
Punjabi Bible 2016 - ਪਵਿੱਤਰ ਬਾਈਬਲ O.V.
ਜਿੱਥੇ ਉਨ੍ਹਾਂ ਦਾ ਕੀੜਾ ਨਹੀਂ ਮਰਦਾ ਅਤੇ ਅੱਗ ਨਹੀਂ ਬੁਝਦੀ
Punjabi ERV
ਨਰਕ ਵਿੱਚ, ਉਹ ਕੀਡ਼ੇ ਜੋ ਲੋਕਾਂ ਨੂੰ ਖਾਂਦੇ ਹਨ, ਕਦੇ ਨਹੀਂ ਮਰਦੇ, ਤੇ ਉਥੋਂ ਦੀ ਅੱਗ ਕਦੇ ਨਹੀਂ ਬੁਝਾਈ ਜਾ ਸਕਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِتّھے اوہناں دا کِیڑا نئیں مر دا۔ تے اَگ نئیں بُجھدی۔
Punjabi Standard Bible (Punjabi Standard Bible) 2023
ਜਿੱਥੇ ਉਨ੍ਹਾਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਅੱਗ ਕਦੇ ਨਹੀਂ ਬੁਝਦੀ।