Mark 9:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਚੁਫ਼ੇਰੇ ਨਜ਼ਰ ਕਰਕੇ ਵੇਖਿਆ ਤਾਂ ਉਨ੍ਹਾਂ ਨੇ ਯਿਸੂ ਤੋਂ ਬਿਨਾ ਹੋਰ ਕਿਸੇ ਨੂੰ ਵੀ ਨਾ ਵੇਖਿਆ। ਉੱਥੇ ਉਨ੍ਹਾਂ ਨਾਲ ਸਿਰਫ਼ ਉਹੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਚਾਰੇ ਪਾਸੇ ਦੇਖਿਆ ਪਰ ਯਿਸੂ ਦੇ ਸਿਵਾਏ ਆਪਣੇ ਕੋਲ ਹੋਰ ਕਿਸੇ ਨੂੰ ਨਾ ਦੇਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਚਾਨਕ, ਜਦੋਂ ਉਹਨਾਂ ਨੇ ਆਸੇ-ਪਾਸੇ ਵੇਖਿਆ, ਤਾਂ ਉਹਨਾਂ ਨੇ ਯਿਸ਼ੂ ਨੂੰ ਛੱਡ ਕਿਸੇ ਨੂੰ ਨਾ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਅਚਾਨਕ ਚੁਫੇਰੇ ਨਜ਼ਰ ਕਰਕੇ ਫੇਰ ਹੋਰ ਕਿਸੇ ਨੂੰ ਨਹੀਂ ਪਰ ਯਿਸੂ ਨੂੰ ਇਕੱਲਾ ਆਪਣੇ ਨਾਲ ਡਿੱਠ ।।
Punjabi ERV
ਪਰ ਉਨ੍ਹਾਂ ਚੁਫ਼ੇਰੇ ਨਜ਼ਰ ਕਰਕੇ ਵੇਖਿਆ ਤਾਂ ਉਨ੍ਹਾਂ ਨੇ ਯਿਸੂ ਤੋਂ ਬਿਨਾ ਹੋਰ ਕਿਸੇ ਨੂੰ ਵੀ ਨਾ ਵੇਖਿਆ। ਉਥੇ ਉਨ੍ਹਾਂ ਨਾਲ ਸਿਰਫ਼ ਉਹੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਅਚਾਨਕ ਚੁਫ਼ੇਰੇ ਨਜ਼ਰ ਕੀਤੀ, ਫੇਰ ਹੋਰ ਕਿਸੇ ਨੂੰ ਨਹੀਂ ਪਰ ਪ੍ਰਭੂ ਯਿਸੂ ਨੂੰ ਇਕੱਲਾ ਹੀ ਆਪਣੇ ਨਾਲ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوسے ویلے اوہناں چَوفیرے دھیان کر کے بِناں اکلّے یِسُوع دے فیر ہور کِسے نُوں اپنے نال نا ویکھیا۔
Punjabi Standard Bible (Punjabi Standard Bible) 2023
ਫਿਰ ਅਚਾਨਕ ਅਜਿਹਾ ਹੋਇਆ ਕਿ ਉਨ੍ਹਾਂ ਨੇ ਚਾਰੇ ਪਾਸੇ ਨਜ਼ਰ ਮਾਰੀ ਤਾਂ ਹੁਣ ਹੋਰ ਕਿਸੇ ਨੂੰ ਨਹੀਂ, ਸਗੋਂ ਇਕੱਲੇ ਯਿਸੂ ਨੂੰ ਆਪਣੇ ਨਾਲ ਵੇਖਿਆ।