Matthew 1:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਸ਼ੀਯਾਹ, ਯਕਾਨਯਾਹ, ਅਤੇ ਉਸ ਦੇ ਭਰਾਵਾਂ ਦਾ ਦਾਦਾ ਸੀ। ਇਸ ਸਮੇਂ ਦੌਰਾਨ, ਯਹੂਦੀ ਕੈਦੀਆਂ ਦੀ ਤਰ੍ਹਾਂ ਬੇਬੀਲੋਨ ਨੂੰ ਲਿਜਾਏ ਗਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੋਸ਼ੀਯਾਹ ਯਕਾਨਯਾਹ ਅਤੇ ਉਸ ਦੇ ਭਰਾਵਾਂ ਦਾ ਪਿਤਾ ਸੀ । ਇਹਨਾਂ ਦੇ ਸਮੇਂ ਇਸਰਾਏਲ ਨੂੰ ਬੰਦੀ ਬਣਾ ਕੇ ਬਾਬੁਲ ਵਿੱਚ ਲੈ ਜਾਇਆ ਗਿਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਸ਼ਿਆਹ ਤੋਂ ਬਾਬੇਲ ਪੁੱਜਣ ਦੇ ਸਮੇਂ ਯਖੋਨਿਆ ਅਤੇ ਉਸਦੇ ਭਰਾ ਪੈਦਾ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੋਸ਼ੀਯਾਹ ਤੋਂ ਯਕਾਨਯਾਹ ਅਰ ਉਹ ਦੇ ਭਰਾ ਬਾਬੁਲ ਨੂੰ ਉੱਠ ਜਾਣ ਦੇ ਸਮੇ ਜੰਮੇ।।
Punjabi ERV
ਯੋਸ਼ੀਯਾਹ, ਯਕਾਨਯਾਹ, ਅਤੇ ਉਸਦੇ ਭਰਾਵਾਂ ਦਾ ਦਾਦਾ ਸੀ। ਇਸ ਸਮੇਂ ਦੌਰਾਨ, ਯਹੂਦੀ ਕੈਦੀਆਂ ਦੀ ਤਰ੍ਹਾਂ ਬੇਬੀਲੋਨ ਨੂੰ ਲਿਜਾਏ ਗਏ ਸਨ। ਯਹੂਦੀਆਂ ਨੂੰ ਬੇਬੀਲੋਨ ਲੈ ਜਾਣ ਤੋਂ ਬਾਅਦ: ਯਕਾਨਯਾਹ ਸ਼ਅਲਤੀਏਲ ਦਾ ਪਿਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਸ਼ੀਯਾਹ ਤੋਂ ਯਕਾਨਯਾਹ ਅਤੇ ਉਹ ਦੇ ਭਰਾ ਬਾਬੁਲ ਵੱਲ ਜਾਣ ਦੇ ਸਮੇਂ ਜੰਮੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بابل وِچ کھڑے جان دے ویلے یُوسیاہ دے گھر یکُونیاہ تے اوہدے بھرا جمّے۔
Punjabi Standard Bible (Punjabi Standard Bible) 2023
ਅਤੇ ਬਾਬੁਲ ਵਿੱਚ ਬੰਦੀ ਬਣਾ ਕੇ ਲਿਜਾਏ ਜਾਣ ਸਮੇਂ ਯੋਸ਼ੀਯਾਹ ਤੋਂ ਯਕਾਨਯਾਹ ਅਤੇ ਉਸ ਦੇ ਭਰਾ ਪੈਦਾ ਹੋਏ।