Matthew 1:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਨੂੰ ਬੇਬੀਲੋਨ ਲੈ ਜਾਣ ਤੋਂ ਬਾਅਦ: ਯਕਾਨਯਾਹ ਸ਼ਅਲਤੀਏਲ ਦਾ ਪਿਤਾ ਸੀ। ਸ਼ਅਲਤੀਏਲ ਜ਼ਰੁੱਬਾਬਲ ਦਾ ਦਾਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਾਬੁਲ ਵਿੱਚ ਬੰਦੀ ਬਣਾ ਕੇ ਲੈ ਜਾਣ ਦੇ ਬਾਅਦ: ਯਕਾਨਯਾਹ ਸਾਲਤਿਏਲ ਦਾ, ਸਾਲਤਿਏਲ ਜ਼ਰੁੱਬਾਬਲ ਦਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਾਬੇਲ ਪੁੱਜਣ ਦੇ ਬਾਅਦ: ਯਖੋਨਿਆ ਤੋਂ ਸਲਾਥਿਏਲ ਪੈਦਾ ਹੋਇਆ, ਸਲਾਥਿਏਲ ਤੋਂ ਜ਼ੇਰੋਬਾਬੇਲ,
Punjabi Bible 2016 - ਪਵਿੱਤਰ ਬਾਈਬਲ O.V.
ਬਾਬੁਲ ਨੂੰ ਉੱਠ ਜਾਣ ਤੋਂ ਪਿੱਛੇ ਯਕਾਨਯਾਹ ਤੋਂ ਸ਼ਅਲਤੀਏਲ ਜੰਮਿਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਜੰਮਿਆ
Punjabi ERV
ਸ਼ਅਲਤੀਏਲ ਜ਼ਰੁੱਬਾਬਲ ਦਾ ਦਾਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਬੁਲ ਵੱਲ ਜਾਣ ਤੋਂ ਬਾਅਦ ਯਕਾਨਯਾਹ ਤੋਂ ਸ਼ਅਲਤੀਏਲ ਜੰਮਿਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਜੰਮਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بابل وِچ کھڑے جان توں پِچّھے یکُونیاہ توں سیالتی ایل جمّیا تے سیالتی ایل توں زَرُبّابُل جمّیا۔
Punjabi Standard Bible (Punjabi Standard Bible) 2023
ਬਾਬੁਲ ਵਿੱਚ ਬੰਦੀ ਬਣਾ ਕੇ ਲਿਜਾਏ ਜਾਣ ਤੋਂ ਬਾਅਦ ਯਕਾਨਯਾਹ ਤੋਂ ਸ਼ਅਲਤੀਏਲ ਪੈਦਾ ਹੋਇਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਪੈਦਾ ਹੋਇਆ,