Matthew 1:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜ਼ਰੁੱਬਾਬਲ ਅਬੀਹੂਦ ਦਾ ਪਿਤਾ ਸੀ। ਅਬੀਹੂਦ ਅਲਯਾਕੀਮ ਦਾ ਪਿਤਾ ਸੀ। ਅਲਯਾਕੀਮ ਅੱਜ਼ੋਰ ਦਾ ਪਿਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜ਼ਰੁੱਬਾਬਲ ਅਬੀਹੂਦ ਦਾ, ਅਬੀਹੂਦ ਈਲਯਾਕੀਮ ਦਾ, ਅਤੇ ਈਲਯਾਕੀਮ ਅਜ਼ੋਰ ਦਾ ਪਿਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜ਼ੇਰੋਬਾਬੇਲ ਤੋਂ ਅਬੀਹੂਦ, ਅਬੀਹੂਦ ਤੋਂ ਏਲਿਆਕਿਮ, ਏਲਿਆਕਿਮ ਤੋਂ ਆਜੋਰ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜ਼ਰੁੱਬਾਬਲ ਤੋਂ ਅਬੀਹੂਦ ਜੰਮਿਆ ਅਤੇ ਅਬੀਹੂਦ ਤੋਂ ਅਲਯਾਕੀਮ ਜੰਮਿਆ ਅਤੇ ਅਲਯਾਕੀਮ ਤੋਂ ਅੱਜ਼ੋਰ ਜੰਮਿਆ
Punjabi ERV
ਜ਼ਰੁੱਬਾਬਲ ਅਬੀਹੂਦ ਦਾ ਪਿਤਾ ਸੀ। ਅਬੀਹੂਦ ਅਲਯਾਕੀਮ ਦਾ ਪਿਤਾ ਸੀ। ਅਲਯਾਕੀਮ ਅੱਜ਼ੋਰ ਦਾ ਪਿਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜ਼ਰੁੱਬਾਬਲ ਤੋਂ ਅਬੀਹੂਦ ਜੰਮਿਆ ਅਤੇ ਅਬੀਹੂਦ ਤੋਂ ਅਲਯਾਕੀਮ ਜੰਮਿਆ ਅਤੇ ਅਲਯਾਕੀਮ ਤੋਂ ਅੱਜ਼ੋਰ ਜੰਮਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے زَرُبّابُل توں اَبِیہُود جمّیا۔ تے اَبِیہُود توں اِلیاقِیم جمّیا۔ تے اِلیاقِیم توں عازور جمّیا۔
Punjabi Standard Bible (Punjabi Standard Bible) 2023
ਜ਼ਰੁੱਬਾਬਲ ਤੋਂ ਅਬੀਹੂਦ ਪੈਦਾ ਹੋਇਆ, ਅਬੀਹੂਦ ਤੋਂ ਅਲਯਾਕੀਮ ਪੈਦਾ ਹੋਇਆ ਅਤੇ ਅਲਯਾਕੀਮ ਤੋਂ ਅੱਜ਼ੋਰ ਪੈਦਾ ਹੋਇਆ,